15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਸਿਲੇਬਸ ’ਚੋਂ ਸਿੱਖ ਇਤਿਹਾਸ ਨੂੰ ਖ਼ਤਮ ਕਰਨ ਵਾਲੇ ਲੋਕਾਂ ਖਿਲਾਫ ਲਾਮਬੰਦ ਹੋਣ ਬੁੱਧੀਜੀਵੀ-ਮਾਨ

ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਕ ਡੂੰਘੀ ਸਾਜਿਸ਼ ਤਹਿਤ ਐਨ. ਸੀ.

ਅਜੀਤ ਡੈਸਕ 15-09-2026
ਫ਼ਤਹਿਗੜ੍ਹ ਸਾਹਿਬ, 14 ਸਤੰਬਰ (ਬਲਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਕ ਡੂੰਘੀ ਸਾਜਿਸ਼ ਤਹਿਤ ਐਨ. ਸੀ. ਈ. ਆਰ. ਟੀ. ਜਾਂ ਪੰਜਾਬ ਯੂਨੀਵਰਸਿਟੀ ਦੇ ਫਿਰਕੂ ਸੋਚ ਵਾਲੇ ਪ੍ਰਬੰਧਕਾਂ ਵਲੋਂ ਸਾਡੇ ਵਿਦਿਆਰਥੀਆਂ ਨੂੰ ਸਿੱਖ ਕੌਮ ਤੇ ਪੰਜਾਬ ਦੇ ਇਤਿਹਾਸ ਤੋਂ ਵਾਂਝਾ ਰੱਖਣ ਹਿਤ ਕੇਂਦਰ ਪੱਧਰ ’ਤੇ ਅਮਲ ਕੀਤੇ ਜਾ ਰਹੇ ਹਨ। ਅਜਿਹੇ ’ਚ ਬੁੱਧੀਜੀਵੀਆਂ, ਸਿੱਖ ਫ਼ਿਲਾਸਫ਼ਰ ਅਤੇ ਲੇਖਕ ਇਸ ਵਾਪਰ ਰਹੀ ਘਟਨਾ ਵਿਰੁੱਧ ਦ੍ਰਿੜ੍ਹਤਾ ਨਾਲ ਸਟੈਂਡ ਲੈ ਕੇ ਹੁਕਮਰਾਨਾਂ ਦੇ ਮੰਦਭਾਵਨਾ ਭਰੇ ਮਨਸੂਬਿਆਂ ਨੂੰ ਅਸਫਲ ਬਣਾਉਣ ਲਈ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ।
ਪਿਛਲੀ ਖ਼ਬਰ ਸੜਕ ਹਾਦਸੇ ਦੌਰਾਨ ਇਕ ਲੜਕੀ ਸਮੇਤ 3 ਦੀ ਮੌਤ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਵੀ ਸੁਰੱਖਿਅਤ ਨਹੀਂ-ਜਾਖੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।