17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਾਕਿ ’ਚ ‘ਸਮਾਰਟ ਲਾਕਡਾਊਨ’ ਦੀ ਤਿਆਰੀ

ਅੰਮ੍ਰਿਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪੱਛਮੀ ਏਸ਼ੀਆ ’ਚ ਵਧਦੇ ਤਣਾਅ ਅਤੇ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਨੇ ਪਾਕਿਸਤਾਨ ’ਚ ਗੰਭੀਰ ਈਂਧਨ ਸੰਕਟ ਖੜ੍ਹਾ ਕਰ ਦਿੱਤਾ ਹੈ। ਤੇਲ ਦੀ ਸਪਲਾਈ ’ਚ ਰੁਕਾਵਟਾਂ ਅਤੇ ਮਹਿੰਗਾਈ ਦੇ ਦਬਾਅ ਦਰਮਿਆਨ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਬੈਠਕ ਵਿਚ ਪੈਟਰੋਲੀਅਮ ਉਤਪਾਦਾਂ ਦੀ ਖਪਤ ਘਟਾਉਣ ਲਈ ‘ਸਮਾਰਟ ਲਾਕਡਾਊਨ’ ਸਮੇਤ ਕਈ ਸਖ਼ਤ ਵਿਕਲਪਾਂ ’ਤੇ ਵਿਚਾਰ ਕੀਤਾ ਗਿਆ ਹੈ।

ਅਜੀਤ ਡੈਸਕ 17-09-2026
ਅੰਮ੍ਰਿਤਸਰ, 16 ਸਤੰਬਰ (ਸੁਰਿੰਦਰ ਕੋਛੜ)-ਪੱਛਮੀ ਏਸ਼ੀਆ ’ਚ ਵਧਦੇ ਤਣਾਅ ਅਤੇ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਨੇ ਪਾਕਿਸਤਾਨ ’ਚ ਗੰਭੀਰ ਈਂਧਨ ਸੰਕਟ ਖੜ੍ਹਾ ਕਰ ਦਿੱਤਾ ਹੈ। ਤੇਲ ਦੀ ਸਪਲਾਈ ’ਚ ਰੁਕਾਵਟਾਂ ਅਤੇ ਮਹਿੰਗਾਈ ਦੇ ਦਬਾਅ ਦਰਮਿਆਨ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਬੈਠਕ ਵਿਚ ਪੈਟਰੋਲੀਅਮ ਉਤਪਾਦਾਂ ਦੀ ਖਪਤ ਘਟਾਉਣ ਲਈ ‘ਸਮਾਰਟ ਲਾਕਡਾਊਨ’ ਸਮੇਤ ਕਈ ਸਖ਼ਤ ਵਿਕਲਪਾਂ ’ਤੇ ਵਿਚਾਰ ਕੀਤਾ ਗਿਆ ਹੈ। ਪਾਕਿ ਅਧਿਕਾਰੀਆਂ ਅਨੁਸਾਰ ਹੋਰਮੁਜ਼ ਅਤੇ ਬਾਬ ਅਲ-ਮੰਦੇਬ ਜਲਡਮਰੂ ‘ਚ ਸੁਰੱਖਿਆ ਹਾਲਾਤ ਵਿਗੜਨ ਕਾਰਨ ਸਪਲਾਈ ਚੇਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਹੈ।
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਦੇ 532ਵੇਂ ਜਨਮ ਦਿਵਸ ਨੂੰ ਸਮਰਪਿਤ 26 ਨੂੰ ਹੋਣਗੇ ਟਾਂਡਾ ਵਿਖੇ ਵੱਡੇ ਸਮਾਗਮ ਅਗਲੀ ਖ਼ਬਰ 85 ਫ਼ੀਸਦੀ ਜਾਂ ਵੱਧ ਮਿਲਿੰਗ ਕਰਨ ਵਾਲੀਆਂ ਰਾਈਸ ਮਿੱਲਾਂ ਲਈ ਸਟੇਜ-1 ਅਲਾਟਮੈਂਟ ਨੂੰ ਮਨਜ਼ੂਰੀ ਸਾਰੀਆਂ ਰਾਈਸ ਮਿੱਲਾਂ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।