ਵਿਜੇ ਸਾਂਪਲਾ ’ਤੇ ਹਮਲਾ ਮੰਦਭਾਗਾ-ਰਵਨੀਤ ਸਿੰਘ ਬਿੱਟੂ
ਚੰਡੀਗੜ੍ਹ, 16 ਸਤੰਬਰ (ਸੰਦੀਪ ਕੁਮਾਰ ਮਾਹਨਾ)-ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿਖੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਲੋਕਾਂ ਨਾਲ ਦੁੱਖ ਸਾਂਝਾ ਕਰਨ ਅਤੇ ਇਨਸਾਫ਼ ਦੀ ਮੰਗ ਲਈ ਪਹੁੰਚੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨਾਲ ਵਾਪਰੀ ਘਟਨਾ ’ਤੇ ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਘਟਨਾ ਹੈ ।
ਅਜੀਤ ਡੈਸਕ
17-09-2026