18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੰਜਾਬ ਸਰਕਾਰ ਵਲੋਂ 3 ਆਈ.ਏ.ਐਸ. ਅਧਿਕਾਰੀਆਂ ਦੇ ਤਬਾਦਲਾ

ਚੰਡੀਗੜ੍ਹ, 17 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ 3 ਆਈ.

ਅਜੀਤ ਡੈਸਕ 18-09-2026
ਚੰਡੀਗੜ੍ਹ, 17 ਸਤੰਬਰ (ਪ੍ਰੋ.ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ 3 ਆਈ.ਏ.ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਇਕ ਹੁਕਮ ਮੁਤਾਬਿਕ ਬਦਲੇ ਗਏ ਆਈ.ਏ.ਐਸ. ਅਧਿਕਾਰੀਆਂ ’ਚ ਅਨੁਰਾਗ ਵਰਮਾ ਨੂੰ ਵਧੀਕ ਮੁੱਖ ਸਕੱਤਰ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ ਟਰਾਂਸਪੋਰਟ, ਸ਼੍ਰੀਮਤੀ ਜਸਪ੍ਰੀਤ ਤਲਵਾੜ ਨੂੰ ਵਧੀਕ ਮੁੱਖ ਸਕੱਤਰ -ਕਮ-ਵਿੱਤੀ ਕਮਿਸ਼ਨਰ ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਵਿਭਾਗ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ ਖਣਨ ਤੇ ਭੂ-ਵਿਗਿਆਨ ਅਤੇ ਵਾਧੂ ਚਾਰਜ ਵਧੀਕ ਮੁੱਖ ਸਕੱਤਰ ਨਿਆਂ ਵਿਭਾਗ ਅਤੇ ਅਰਸ਼ਦੀਪ ਸਿੰਘ ਥਿੰਦ ਨੂੰ ਪ੍ਰਬੰਧਕੀ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ ਯੋਜਨਾ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਬਾਗਬਾਨੀ ਵਿਭਾਗ ਲਗਾਇਆ ਗਿਆ ਹੈ।
ਪਿਛਲੀ ਖ਼ਬਰ ਮੀਰੀ - ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿੱਖ ਖ਼ਾਲਸਾਈ ਜਾਹੋ - ਜਲਾਲ ਨਾਲ ਹੋਇਆ ਆਰੰਭ ਅਗਲੀ ਖ਼ਬਰ ਜਲੰਧਰ, ਮੋਗਾ ਤੇ ਲੁਧਿਆਣਾ ’ਚ ਨਾਜਾਇਜ਼ ਮਾਈਨਿੰਗ ’ਤੇ ਹਾਈ ਕੋਰਟ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।