19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੁਲਿਸ ਨੂੰ ਨਿਸ਼ਾਨਾ ਬਣਾਇਆ ਜਾਣਾ ਕਾਨੂੰਨ-ਵਿਵਸਥਾ ਦੀ ਗੰਭੀਰ ਨਾਕਾਮੀ-ਬਾਜਵਾ

ਚੰਡੀਗੜ੍ਹ, 18 ਸਤੰਬਰ,( ਵਿਕਰਮਜੀਤ ਸਿੰਘ ਮਾਨ)- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਅੰਮ੍ਰਿਤਸਰ ਵਿਚ ਭਗਤਾਂਵਾਲਾ ਅਨਾਜ ਮੰਡੀ ਨੇੜੇ ਡਿਊਟੀ ਨਿਭਾਉਂਦੇ ਸਮੇਂ ਏ. ਐਸ.

ਅਜੀਤ ਡੈਸਕ 19-09-2026
ਚੰਡੀਗੜ੍ਹ, 18 ਸਤੰਬਰ,( ਵਿਕਰਮਜੀਤ ਸਿੰਘ ਮਾਨ)- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਅੰਮ੍ਰਿਤਸਰ ਵਿਚ ਭਗਤਾਂਵਾਲਾ ਅਨਾਜ ਮੰਡੀ ਨੇੜੇ ਡਿਊਟੀ ਨਿਭਾਉਂਦੇ ਸਮੇਂ ਏ.ਐਸ.ਆਈ. ਹਰਜੀਤ ਸਿੰਘ ਦੀ ਹੱਤਿਆ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾਣਾ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਸੁਰੱਖਿਆ ਤੰਤਰ ਦੀਆਂ ਗੰਭੀਰ ਨਾਕਾਮੀਆਂ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਅਗਵਾਈ ਵਿਚ ਜਦੋਂ ਪੰਜਾਬ ਦੀ ਰਾਖੀ ਕਰਨ ਵਾਲਿਆਂ ਦੀ ਹੀ ਜਾਨ ਸੁਰੱਖਿਅਤ ਨਹੀਂ ਤਾਂ ਪੰਜਾਬ ਦੀ ਰਾਖੀ ਕੌਣ ਕਰੇਗਾ।
ਪਿਛਲੀ ਖ਼ਬਰ ਸੋਨਾਲੀਕਾ ਵਲੋਂ ਅਗਸਤ ਵਿਚ 12,581 ਟਰੈਕਟਰਾਂ ਦੀ ਹੁਣ ਤੱਕ ਦੀ ਸਭ ਤੋਂ ਵੱਧ ਵਿਕਰੀ ਦਰਜ ਅਗਲੀ ਖ਼ਬਰ ਮੌਲਾਨਾ ਫਜ਼ਲੁਰ ਰਹਿਮਾਨ ਨੇ ਪਾਕਿ ਫੌਜ ਦੀ ਦਖ਼ਲਅੰਦਾਜ਼ੀ ਖ਼ਿਲਾਫ਼ ਖੋਲ੍ਹਿਆ ਤਿੱਖਾ ਮੋਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।