22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਤਿਆਪਾਲ ਜੈਨ ਲਗਾਤਾਰ 6ਵੀਂ ਵਾਰ ਵਧੀਕ ਸਾਲਿਸਟਰ ਜਨਰਲ ਨਿਯੁਕਤ

ਚੰਡੀਗੜ੍ਹ, 21 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਚ ਕੇਂਦਰ ਸਰਕਾਰ ਦੇ ਐਡੀਸ਼ਨਲ ਸਾਲਿਸਟਰ ਜਨਰਲ (ਏ. ਐਸ.

ਅਜੀਤ ਡੈਸਕ 22-09-2026
ਚੰਡੀਗੜ੍ਹ, 21 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਚ ਕੇਂਦਰ ਸਰਕਾਰ ਦੇ ਐਡੀਸ਼ਨਲ ਸਾਲਿਸਟਰ ਜਨਰਲ (ਏ.ਐਸ.ਜੀ.) ਵਜੋਂ ਚੰਡੀਗੜ੍ਹ ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਵਕੀਲ ਸਤਿਆਪਾਲ ਜੈਨ ਦੀ ਨਿਯੁਕਤੀ ਨੂੰ ਲਗਾਤਾਰ ਛੇਵੀਂ ਵਾਰ ਅੱਗੇ ਵਧਾਇਆ ਗਿਆ ਹੈ। ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਉਨ੍ਹਾਂ ਦੀ ਨਿਯੁਕਤੀ ਹੁਣ 31 ਦਸੰਬਰ 2026 ਤੱਕ ਜਾਰੀ ਰਹੇਗੀ। ਕੇਂਦਰ ਸਰਕਾਰ ਵਲੋਂ ਦਸੰਬਰ 2014 ‘ਚ ਚੰਡੀਗੜ੍ਹ ਵਿਖੇ ਏ.ਐਸ.ਜੀ. ਦਾ ਅਹੁਦਾ ਬਣਾਏ ਜਾਣ ਤੋਂ ਬਾਅਦ ਸਤਿਆਪਾਲ ਜੈਨ ਨੂੰ 9 ਅਪ੍ਰੈਲ 2015 ਨੂੰ ਇਸ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਨਿਯੁਕਤੀ ਨੂੰ ਲਗਾਤਾਰ ਵਧਾਇਆ ਜਾਂਦਾ ਰਿਹਾ ਹੈ।
ਪਿਛਲੀ ਖ਼ਬਰ ਬਿਹਾਰ ਦੇ ਭਾਗਲਪੁਰ ’ਚ ਤਲਾਬ ਵਿਚ ਨਹਾਉਂਦੇ 6 ਬੱਚੇ ਡੁੱਬੇ ਅਗਲੀ ਖ਼ਬਰ ਸਾਬਕਾ ਡੀ.ਆਈ.ਜੀ. ਭੁੱਲਰ ਮਾਮਲ ਾ - ਈ . ਡੀ . ਵਲੋਂ ਭ੍ਰਿਸ਼ਟਾਚਾਰ ਮਾਮਲੇ ’ ਚ ਵਿਚੋਲਾ ਕ੍ਰਿਸ਼ਨੂ ਸ਼ਾਰਦਾ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।