24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

‘ਪਾਕਿ ਦਾ ਹਾਲ ਸੀਰੀਆ-ਇਰਾਕ ਵਰਗਾ ਹੋ ਜਾਵੇਗਾ’: ਲਸ਼ਕਰ ਤੇ ਜੈਸ਼ ’ਤੇ ਵਰ੍ਹੇ ਰੱਖਿਆ ਮੰਤਰੀ ਖਵਾਜਾ ਆਸਿਫ਼

ਅੰਮ੍ਰਿਤਸਰ, 23 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਕਦੇ ਗੁਆਂਢੀ ਦੇਸ਼ਾਂ ਖ਼ਿਲਾਫ਼ ਖੜ੍ਹੀਆਂ ਕੀਤੀਆਂ ਗਈਆਂ ਹਥਿਆਰਬੰਦ ਜਥੇਬੰਦੀਆਂ ਹੁਣ ਖ਼ੁਦ ਉਸੇ ਲਈ ਵੱਡੀ ਮੁਸੀਬਤ ਬਣ ਚੁੱਕੀਆਂ ਹਨ । ਪਾਕਿ ਦੇ ਰੱਖਿਆ ਮੰਤਰੀ ਖਵਾਜਾ ਮੁਹੰਮਦ ਆਸਿਫ਼ ਨੇ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਵਰਗੇ ਸਮੂਹਾਂ ਨੂੰ ਅੱਤਵਾਦੀ ਜਥੇਬੰਦੀਆਂ ਕਰਾਰ ਦਿੰਦਿਆਂ ਤਿੱਖਾ ਹਮਲਾ ਬੋਲਿਆ ਹੈ।

ਅਜੀਤ ਡੈਸਕ 24-09-2026
ਅੰਮ੍ਰਿਤਸਰ, 23 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਵਲੋਂ ਕਦੇ ਗੁਆਂਢੀ ਦੇਸ਼ਾਂ ਖ਼ਿਲਾਫ਼ ਖੜ੍ਹੀਆਂ ਕੀਤੀਆਂ ਗਈਆਂ ਹਥਿਆਰਬੰਦ ਜਥੇਬੰਦੀਆਂ ਹੁਣ ਖ਼ੁਦ ਉਸੇ ਲਈ ਵੱਡੀ ਮੁਸੀਬਤ ਬਣ ਚੁੱਕੀਆਂ ਹਨ । ਪਾਕਿ ਦੇ ਰੱਖਿਆ ਮੰਤਰੀ ਖਵਾਜਾ ਮੁਹੰਮਦ ਆਸਿਫ਼ ਨੇ ਲਸ਼ਕਰ-ਏ-ਤੋਇਬਾ ਅਤੇ ਜੈਸ਼-ਏ-ਮੁਹੰਮਦ ਵਰਗੇ ਸਮੂਹਾਂ ਨੂੰ ਅੱਤਵਾਦੀ ਜਥੇਬੰਦੀਆਂ ਕਰਾਰ ਦਿੰਦਿਆਂ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇਨ੍ਹਾਂ ਸਮੂਹਾਂ ਨੂੰ ‘ਅਨਗਾਈਡਿਡ ਮਿਜ਼ਾਈਲਾਂ’ ਦੱਸਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹੀਆਂ ਮਿਲੀਸ਼ੀਆ ’ਤੇ ਕਾਬੂ ਨਾ ਪਾਇਆ ਗਿਆ ਤਾਂ ਪਾਕਿਸਤਾਨ ਦਾ ਹਾਲ ਵੀ ਸੀਰੀਆ ਅਤੇ ਇਰਾਕ ਵਰਗਾ ਹੋ ਸਕਦਾ ਹੈ ।
ਪਿਛਲੀ ਖ਼ਬਰ ਭਾਜਪਾ ਦੀ ਮੀਟਿੰਗ ਦੌਰਾਨ ਕੌਮੀ ਪੱਧਰ ਦੇ ਆਗੂ ਨੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਦੀ ਕੀਤੀ ਝਾੜ ਝੰਬ ਅਗਲੀ ਖ਼ਬਰ ਲਿਵ-ਇੰਨ ’ਚ ਰਹਿ ਰਹੀ ਔਰਤ ਦੀ ਚਾਕੂ ਮਾਰ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।