ਚਿੱਟੇ ਨਾਲ ਨੌਜਵਾਨ ਦੀ ਮੌਤ
ਮੋਗਾ, 25 ਸਤੰਬਰ (ਗੁਰਤੇਜ ਸਿੰਘ ਬੱਬੀ)-ਚਿੱਟੇ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ। ਜ਼ਿਲ੍ਹਾ ਮੋਗਾ ਦੇ ਹਲਕਾ ਧਰਮਕੋਟ ਦੇ ਪਿੰਡ ਜਲਾਲਾਬਾਦ ਪੂਰਬੀ ਵਿਖੇ ਇਕ 22 ਸਾਲਾ ਨੌਜਵਾਨ ਗੱਭਰੂ ਵੀ ਚਿੱਟੇ ਨਸ਼ੇ ਦੀ ਭੇਟ ਚੜ੍ਹ ਕੇ ਮੌਤ ਦੇ ਮੂੰਹ ਵਿਚ ਚਲਾ ਗਿਆ।
ਜਸਕਰਨ ਸਿੰਘ ਦੀ ਪੁਰਾਣੀ ਤਸਵੀਰ।
26-09-2026