28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕੱਚੇ ਡਰਾਈਵਰਾਂ-ਕੰਡਕਟਰਾਂ ਨੂੰ ਪੱਕਾ ਕਰਨਾ ਮੇਰਾ ਅਧੂਰਾ ਕੰਮ-ਵੜਿੰਗ

ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ)–ਟਰਾਂਸਪੋਰਟ ਮੰਤਰੀ ਵਜੋਂ ਆਪਣੇ 111 ਦਿਨਾਂ ਦੇ ਕਾਰਜਕਾਲ ਦੌਰਾਨ ਉਹ ਕੱਚੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਪੱਕਾ ਨਹੀਂ ਕੀਤਾ ਜਾ ਸਕਿਆ, ਜਿਸ ਦਾ ਅਫ਼ਸੋਸ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਵੜਿੰਗ ਵਿਦ ਵਾਰੀਅਰਜ਼’ ਦੇ ਅੱਠਵੇਂ ਸੈਸ਼ਨ ਦੌਰਾਨ ਕੀਤਾ।

ਅਜੀਤ ਡੈਸਕ 28-09-2026
ਚੰਡੀਗੜ੍ਹ, 27 ਸਤੰਬਰ (ਅਜੀਤ ਬਿਊਰੋ)–ਟਰਾਂਸਪੋਰਟ ਮੰਤਰੀ ਵਜੋਂ ਆਪਣੇ 111 ਦਿਨਾਂ ਦੇ ਕਾਰਜਕਾਲ ਦੌਰਾਨ ਉਹ ਕੱਚੇ ਡਰਾਈਵਰਾਂ ਤੇ ਕੰਡਕਟਰਾਂ ਨੂੰ ਪੱਕਾ ਨਹੀਂ ਕੀਤਾ ਜਾ ਸਕਿਆ, ਜਿਸ ਦਾ ਅਫ਼ਸੋਸ ਹੈ। ਇਹ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ‘ਵੜਿੰਗ ਵਿਦ ਵਾਰੀਅਰਜ਼’ ਦੇ ਅੱਠਵੇਂ ਸੈਸ਼ਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 2027 ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਇਸ ਕੰਮ ਨੂੰ ਯਕੀਨੀ ਤੌਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ‘ਆਪ’ ਸਰਕਾਰ ’ਤੇ ਸਰਕਾਰੀ ਟਰਾਂਸਪੋਰਟ ਦੀ ਅਣਦੇਖੀ ਕਰਨ ਦੇ ਦੋਸ਼ ਵੀ ਲਗਾਏ।
ਪਿਛਲੀ ਖ਼ਬਰ ਖੰਨਾ ਪੁਲਿਸ ਵਲੋਂ ਭਗੌੜਾ ਤੇ ਫਰਜ਼ੀ ਡੀ.ਐਸ.ਪੀ. ਜਬਰ ਜਨਾਹ ਦੇ ਦੋਸ਼ ’ਚ ਗ੍ਰਿਫ਼ਤਾਰ ਅਗਲੀ ਖ਼ਬਰ ਈ . ਡੀ . ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਦਾ 4 ਦਿਨਾਂ ’ ਚ ਸ਼੍ਰੋਮਣੀ ਅਕਾਲੀ ਦਲ ( ਵਾਰਿਸ ਪੰਜਾਬ ਦੇ ) ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।