29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਕਾਲਜੀਅਮ ਵਲੋਂ ਹਾਈ ਕੋਰਟਾਂ ਦੇ 3 ਚੀਫ਼ ਜਸਟਿਸਾਂ ਨੂੰ ਸੁਪਰੀਮ ਕੋਰਟ ਜੱਜ ਵਜੋਂ ਨਿਯੁਕਤੀ ਲਈ ਸਿਫ਼ਾਰਸ਼

ਨਵੀਂ ਦਿੱਲੀ, 28 ਸਤੰਬਰ (ਪੀ. ਟੀ.

ਅਜੀਤ ਡੈਸਕ 29-09-2026
ਨਵੀਂ ਦਿੱਲੀ, 28 ਸਤੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਕਾਲਜੀਅਮ ਨੇ ਸੋਮਵਾਰ ਨੂੰ ਹਾਈ ਕੋਰਟਾਂ ਦੇ 3 ਚੀਫ਼ ਜਸਟਿਸਾਂ ਨੂੰ ਸੁਪਰੀਮ ਕੋਰਟ ਦੇ ਜੱਜ ਵਜੋਂ ਤਰੱਕੀ ਦੇਣ ਦੀ ਸਿਫ਼ਾਰਸ਼ ਕੀਤੀ। ਸੁਪਰੀਮ ਕੋਰਟ ਵੱਲੋਂ ਜਾਰੀ ਮਤੇ ਅਨੁਸਾਰ, ਕੌਲਿਜੀਅਮ ਨੇ ਗੁਜਰਾਤ ਹਾਈ ਕੋਰਟ ਦੀ ਚੀਫ਼ ਜਸਟਿਸ, ਜਸਟਿਸ ਸੁਨੀਤਾ ਅਗਰਵਾਲ, ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ, ਤੇਲੰਗਾਨਾ ਰਾਜ ਦੀ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਅਪਰੇਸ਼ ਕੁਮਾਰ ਸਿੰਘ ਨੂੰ ਸੁਪਰੀਮ ਕੋਰਟ ’ਚ ਜੱਜ ਵਜੋਂ ਨਿਯੁਕਤੀ ਲਈ ਸਿਫ਼ਾਰਸ਼ ਕੀਤੀ ਗਈ ਹੈ। ਇਹ ਸਿਫ਼ਾਰਸ਼ ਸੋਮਵਾਰ ਨੂੰ ਹੋਈ ਕੌਲਿਜੀਅਮ ਦੀ ਮੀਟਿੰਗ ’ਚ ਕੀਤੀ ਗਈ ਸੀ।
ਪਿਛਲੀ ਖ਼ਬਰ ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਅਗਲੀ ਖ਼ਬਰ ਪਰਵੇਸ਼ ਵਰਮਾ ਵਿਰੁੱਧ ਐਨ.ਸੀ.ਆਰ. ਦਾਇਰ ਅਤੇ ‘ਆਪ’ ਵਿਧਾਇਕ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।