03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਵਲੋਂ ਪੜਤਾਲ ਜਾਰੀ

ਅੰਮ੍ਰਿਤਸਰ, 2 ਅਕਤੂਬਰ (ਜਸਵੰਤ ਸਿੰਘ ਜੱਸ)-ਬਹਿਰੀਨ ਵਾਲੀ ਬੀਬੀ ਦੇ ਮਾਮਲੇ ’ਚ ਸ਼੍ਰੋਮਣੀ ਕਮੇਟੀ ਵਲੋਂ ਗਠਿਤ ਜਾਂਚ ਕਮੇਟੀ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬਲਦੇਵ ਸਿੰਘ ਕਾਇਮਪੁਰ, ਗੁਰਮੀਤ ਸਿੰਘ ਬੂਹ, ਗੁਰਬਖਸ਼ ਸਿੰਘ ਖ਼ਾਲਸਾ ਅਤੇ ਬੀਬੀ ਗੁਰਿੰਦਰ ਕੌਰ ਭੋਲੂਵਾਲ ਸ਼ਾਮਿਲ ਹਨ, ਤੇ ਇਸ ਦੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਹਨ, ਵਲੋਂ ਅੱਜ ਵੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਂਚ ਪੜ੍ਹਤਾਲ ਕਾਰਜ ਜਾਰੀ ਰੱਖੇ ਗਏ ਤੇ ਕੱਲ੍ਹ ਨੂੰ ਵੀ ਇਸ ਕਮੇਟੀ ਵਲੋਂ ਜਾਂਚ ਜਾਰੀ ਰਹੇਗੀ। ਇਸ ਪੜਤਾਲ ਕਮੇਟੀ ਨੂੰ ਇਸ ਮਾਮਲੇ ਦੀ 15 ਦਿਨਾਂ ਦੇ ਅੰਦਰ ਜਾਂਚ ਕਰਕੇ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪਣ ਲਈ ਕਿਹਾ ਗਿਆ ਸੀ ਤੇ ਇਹ ਮਿਆਦ 6 ਅਕਤੂਬਰ ਨੂੰ ਖਤਮ ਹੋਣ ਜਾ ਰਹੀ ਹੈ।

ਅਜੀਤ ਡੈਸਕ 03-10-2026

ਪਿਛਲੀ ਖ਼ਬਰ ਫ਼ੌਜ ਦੇ ਜਵਾਨ ਦੀ ਪਤਨੀ ਨਾਲ ਜਬਰ ਜਨਾਹ ਕਰਨ ਵਾਲੇ ਅਧਿਕਾਰੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ’ਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ-ਸਿਹਤ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।