ਦਾਲਾਂ ਦੀਆਂ ਕੀਮਤਾਂ ’ਚ ਭਾਰੀ ਉਛਾਲ, ਤਿੰਨ ਦਿਨਾਂ ’ਚ ਮੋਠ 18 ਰੁਪਏ ਕਿੱਲੋ ਮਹਿੰਗੇ ਰਾਜਮਾਂਹ, ਛੋਲੇ ਅਤੇ ਮੂੰਗੀ ਦੀਆਂ ਕੀਮਤਾਂ ’ਚ ਵੀ ਵਾਧਾ
ਜਲੰਧਰ, 2 ਅਕਤੂਬਰ (ਸ਼ਿਵ ਸ਼ਰਮਾ)- ਤਿਉਹਾਰਾਂ ਦੇ ਮਹੀਨੇ ਦੌਰਾਨ ਜਿੱਥੇ ਲੋਕ ਵੱਡੇ ਪੱਧਰ ’ਤੇ ਖਰੀਦਦਾਰੀ ਕਰ ਰਹੇ ਹਨ, ਉੱਥੇ ਹੀ ਦਾਲਾਂ ਦੀਆਂ ਕੀਮਤਾਂ ਵਿਚ ਹੋਏ ਭਾਰੀ ਵਾਧੇ ਨੇ ਆਮ ਲੋਕਾਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਦਿੱਤਾ ਹੈ। ਪਿਛਲੇ ਕੁਝ ਦਿਨਾਂ ਦੌਰਾਨ ਦਾਲਾਂ ਦੀਆਂ ਕੀਮਤਾਂ ਵਿਚ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ।
ਅਜੀਤ ਡੈਸਕ
03-10-2026