06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦਾ ਦਿਹਾਂਤ

ਬਾਬਾ ਬਕਾਲਾ ਸਾਹਿਬ, 5 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ, ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਜਥੇ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਅੱਜ ਸ਼ਾਮ ਪੌਣੇ 6 ਵਜੇ ਅਕਾਲ ਚਲਾਣਾ ਕਰ ਗਏ । ਉਹ 81 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ।

ਅਜੀਤ ਡੈਸਕ 06-10-2026
ਬਾਬਾ ਬਕਾਲਾ ਸਾਹਿਬ, 5 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ, ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਜਥੇ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਅੱਜ ਸ਼ਾਮ ਪੌਣੇ 6 ਵਜੇ ਅਕਾਲ ਚਲਾਣਾ ਕਰ ਗਏ । ਉਹ 81 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਅੱਜ ਸ਼ਾਮ ਉਨ੍ਹਾਂ ਨੇ ਗੁਰੂ ਰਾਮਦਾਸ ਹਸਪਤਾਲ, ਅੰਮ੍ਰਿਤਸਰ ਵਿਖੇ ਅੰਤਿਮ ਸਵਾਸ ਲਏ।
ਪਿਛਲੀ ਖ਼ਬਰ ਅਕਾਲੀ-ਭਾਜਪਾ ਰਾਜ ਦੌਰਾਨ ਮੇਰੇ ’ਤੇ ਝੂਠਾ ਪਰਚਾ ਕਰਵਾਇਆ ਗਿਆ ਸੀ-ਬਲਤੇਜ ਪੰਨੂ ਅਗਲੀ ਖ਼ਬਰ ਪਾਕਿ ’ਚ ਭੂਮੀ ਮਾਫ਼ੀਆ ਨੇ ਢਾਹਿਆ ਇਕ ਹੋਰ ਇਤਿਹਾਸਕ ਗੁਰਦੁਆਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।