ਮਾਮੇ ਦੀ ਧੀ ਨਾਲ ਵਿਆਹ ਕਰਾਉਣ ਵਾਲੇ ਲੜਕੇ ਦੀ ਗੋਲੀਆਂ ਮਾਰ ਕੇ ਹੱਤਿਆ
ਝਬਾਲ, 5 ਅਕਤੂਬਰ (ਸੁਖਦੇਵ ਸਿੰਘ)-ਤਰਨ ਤਾਰਨ ਦੇ ਪਿੰਡ ਪੰਜਵੜ ਦੇ ਇਕ ਨੌਜਵਾਨ ਵਲੋਂ ਰਿਸ਼ਤੇਦਾਰੀ ਵਿਚ ਹੀ ਪ੍ਰੇਮ ਵਿਆਹ ਕਰਵਾਉਣ ’ਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਲੜਕੇ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਜਦਕਿ ਲੜਕੇ ਦਾ ਪਿਤਾ ਵੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ।
ਅੰਮ੍ਰਿਤਪਾਲ ਸਿੰਘ ਦੀ ਪੁਰਾਣੀ ਤਸਵੀਰ।
06-10-2026