06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਰਕਾਰ ਜਵਾਬਦੇਹੀ ਤੋਂ ਭੱਜ ਨਹੀਂ ਸਕਦੀ-ਮਜੀਠੀਆ

ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਸਰਕਾਰ ਤੇ ਮੁੱਖ ਦਫ਼ਤਰ ਦੇ ਕਈ ਅਧਿਕਾਰੀਆਂ ਤੇ ਜਾਂਚ ਏਜੰਸੀਆਂ ਦੀ ਕਾਰਗੁਜ਼ਾਰੀ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਦਾਅਵਾ ਕੀਤਾ ਹਾਈਕੋਰਟ ਵਲੋਂ ਜਾਰੀ ਹੁਕਮਾਂ ਤੋਂ ਬਾਅਦ ਹੁਣ ‘ਆਪ’ ਸਰਕਾਰ ਦੇ ਕਥਿਤ ਭ੍ਰਿਸ਼ਟਾਚਾਰ ਵਿਚ ਸ਼ਾਮਿਲ ਲੋਕਾਂ ਦਾ ਬਚਣਾ ਮੁਸ਼ਕਿਲ ਹੈ ਤੇ ਸਰਕਾਰ ਹੁਣ ਆਪਣੀ ਜਵਾਬਦੇਹੀ ਤੋਂ ਭੱਜ ਨਹੀਂ ਸਕਦੀ।

ਅਜੀਤ ਡੈਸਕ 06-10-2026

ਪਿਛਲੀ ਖ਼ਬਰ ਹਾਈ ਕੋਰਟ ਦੇ ਫੈਸਲੇ ਦਾ ਸਵਾਗਤ-ਢਿੱਲੋਂ ਅਗਲੀ ਖ਼ਬਰ ਹਾਈਬ੍ਰਿਡ ਝੋਨੇ ਦੀ ਮਿਲਿੰਗ ਨੇ ਵਧਾਈ ਸ਼ੈਲਰ ਮਾਲਕਾਂ ਦੀ ਚਿੰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।