06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਹਾਈ ਕੋਰਟ ਦੇ ਫੈਸਲੇ ਦਾ ਸਵਾਗਤ-ਢਿੱਲੋਂ

ਚੰਡੀਗੜ੍ਹ, 5 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਮੁੱਖ ਮੰਤਰੀ ਪੰਜਾਬ ਦੇ ਓ. ਐਸ.

ਅਜੀਤ ਡੈਸਕ 06-10-2026
ਚੰਡੀਗੜ੍ਹ, 5 ਅਕਤੂਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਰਾਜਵੀਰ ਸਿੰਘ ਘੁੰਮਣ ਅਤੇ ਮੁੱਖ ਮੰਤਰੀ ਦਫ਼ਤਰ ਨਾਲ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਸੌਂਪਣ ਦੇ ਹੁਕਮਾਂ ਦਾ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਵਾਗਤ ਕੀਤਾ ਹੈ।
ਪਿਛਲੀ ਖ਼ਬਰ ਨਿਆਂਇਕ ਕੰਪਲੈਕਸ ਹਮਲਾ ਮਾਮਲੇ ’ਚ ਇਮਰਾਨ ਖ਼ਾਨ ਨੂੰ ਪੇਸ਼ ਕਰਨ ਦੇ ਹੁਕਮ ਅਗਲੀ ਖ਼ਬਰ ਸਰਕਾਰ ਜਵਾਬਦੇਹੀ ਤੋਂ ਭੱਜ ਨਹੀਂ ਸਕਦੀ-ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।