06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਦਾ ਦਿਹਾਂਤ

ਬਾਬਾ ਬਕਾਲਾ ਸਾਹਿਬ, 5 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ, ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਜਥੇ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਅੱਜ ਸ਼ਾਮ ਪੌਣੇ 6 ਵਜੇ ਅਕਾਲ ਚਲਾਣਾ ਕਰ ਗਏ । ਉਹ 81 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ।

ਅਜੀਤ ਡੈਸਕ 06-10-2026
ਬਾਬਾ ਬਕਾਲਾ ਸਾਹਿਬ, 5 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ, ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਜਥੇ: ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਅੱਜ ਸ਼ਾਮ ਪੌਣੇ 6 ਵਜੇ ਅਕਾਲ ਚਲਾਣਾ ਕਰ ਗਏ । ਉਹ 81 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ। ਅੱਜ ਸ਼ਾਮ ਉਨ੍ਹਾਂ ਨੇ ਗੁਰੂ ਰਾਮਦਾਸ ਹਸਪਤਾਲ, ਅੰਮ੍ਰਿਤਸਰ ਵਿਖੇ ਅੰਤਿਮ ਸਵਾਸ ਲਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ।
ਪਿਛਲੀ ਖ਼ਬਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਮਗਰੋਂ ਪੰਜਾਬ ਕਾਂਗਰਸ ’ਚ ਉਤਸ਼ਾਹ ਦੀ ਥਾਂ ਖ਼ਾਮੋਸ਼ੀ ! ਵਿਕਰਮਜੀਤ ਸਿੰਘ ਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।