08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜਸਵੰਤ ਸਿੰਘ ਪੁੜੈਣ ਨੇ ਜਥੇਦਾਰ ਨੂੰ ਸਪੱਸ਼ਟੀਕਰਨ ਸੌਂਪ ਕੇ ਮੰਗੀ ਮੁਆਫੀ

ਅੰਮ੍ਰਿਤਸਰ, 7 ਅਕਤੂਬਰ (ਜਸਵੰਤ ਸਿੰਘ ਜੱਸ)-ਪਿਛਲੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 15 ਜੂਨ ਨੂੰ ਗੁਰੂ ਦੋਖੀ ਤੇ ਖ਼ਾਲਸਾ ਪੰਥ ਵਿਰੋਧੀ ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਇੱਕ ਵਫਦ ਸਮੇਤ ਮੁਲਾਕਾਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ ਨੇ ਅੱਜ ਇਥੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਤੇ ਆਪਣਾ ਸਪੱਸ਼ਟੀਕਰਨ ਸੌਂਪ ਕੇ ਖਿਮਾ ਯਾਚਨਾ ਦੀ ਮੰਗ ਕੀਤੀ। ਇੰਚਾਰਜ ਬਗੀਚਾ ਸਿੰਘ ਨੇ ਕਿਹਾ ਜਸਵੰਤ ਸਿੰਘ ਪੁੜੈਣ ਵਲੋਂ ਦਿੱਤਾ ਗਿਆ ਸਪੱਸ਼ਟੀਕਰਨ ਤੇ ਕੀਤੀ ਗਈ ਖਿਮਾ ਯਾਚਨਾ ਆਉਂਦੇ ਦਿਨਾਂ ਵਿਚ ਪੰਜ ਸਿੰਘ ਸਾਹਿਬਾਨ ਵਲੋਂ ਇਕੱਤਰਤਾ ਵਿਚ ਵਿਚਾਰ ਕੇ ਫ਼ੈਸਲਾ ਕੀਤਾ ਜਾਵੇਗਾ।

ਅਜੀਤ ਡੈਸਕ 08-10-2026

ਪਿਛਲੀ ਖ਼ਬਰ ਪਟਿਆਲਾ, ਮੋਗਾ ਤੇ ਬਾਘਾ ਪੁਰਾਣਾ ਦੇ 50 ਵੱਖ-ਵੱਖ ਵਾਰਡਾਂ ’ਚ ਦੁਬਾਰਾ ਹੋਣਗੀਆਂ ਨਗਰ ਨਿਗਮ ਚੋਣਾਂ ਅਗਲੀ ਖ਼ਬਰ ਡੇਰਾ ਸਿਰਸਾ ਨਾਲ ਸੰਬੰਧਿਤ ਇਸ਼ਤਿਹਾਰ ’ਤੇ ਹਾਈ ਕੋਰਟ ਨੇ ਲਿਆ ਖੁਦ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।