12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਫਾਜ਼ਿਲਕਾ ਮੰਡੀ ’ਚ ਡੁੱਬਿਆ ਝੋਨਾ, ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਵੇ ਸਰਕਾਰ-ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 11 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਫਾਜ਼ਿਲਕਾ ਅਨਾਜ ਮੰਡੀ ਵਿਚ ਭਾਰੀ ਬਰਸਾਤ ਕਾਰਨ ਪੰਜ ਤੋਂ ਛੇ ਫੁੱਟ ਤੱਕ ਪਾਣੀ ਭਰਨ ਤੇ ਝੋਨੇ ਦੀ ਵੱਡੀ ਮਾਤਰਾ ਵਿਚ ਫ਼ਸਲ ਨੁਕਸਾਨੇ ਜਾਣ ਦੇ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਪ੍ਰਭਾਵਿਤ ਕਿਸਾਨਾਂ ਲਈ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਹੈ ।

ਅਜੀਤ ਡੈਸਕ 12-10-2026
ਚੰਡੀਗੜ੍ਹ, 11 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਫਾਜ਼ਿਲਕਾ ਅਨਾਜ ਮੰਡੀ ਵਿਚ ਭਾਰੀ ਬਰਸਾਤ ਕਾਰਨ ਪੰਜ ਤੋਂ ਛੇ ਫੁੱਟ ਤੱਕ ਪਾਣੀ ਭਰਨ ਤੇ ਝੋਨੇ ਦੀ ਵੱਡੀ ਮਾਤਰਾ ਵਿਚ ਫ਼ਸਲ ਨੁਕਸਾਨੇ ਜਾਣ ਦੇ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਪ੍ਰਭਾਵਿਤ ਕਿਸਾਨਾਂ ਲਈ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਹੈ । ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰੀ ਬਰਸਾਤ ਦੀ ਪਹਿਲਾਂ ਹੀ ਭਵਿੱਖਬਾਣੀ ਹੋਣ ਦੇ ਬਾਵਜੂਦ ਫਾਜ਼ਿਲਕਾ ਅਨਾਜ ਮੰਡੀ ਵਿਚ ਫ਼ਸਲ ਨੂੰ ਬਚਾਉਣ ਲਈ ਢੁਕਵੇਂ ਪ੍ਰਬੰਧ ਨਹੀਂ ਕੀਤੇ ਗਏ । ਉਨ੍ਹਾਂ ਨੇ ਮੰਗ ਕੀਤੀ ਕਿ ਜਿੱਥੇ ਵੀ ਭਾਰੀ ਮੀਂਹ ਕਾਰਨ ਝੋਨੇ ਜਾਂ ਹੋਰ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉੱਥੇ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ।
ਪਿਛਲੀ ਖ਼ਬਰ ਰੂਸ-ਯੂਕਰੇਨ ‘ਊਰਜਾ ਜੰਗਬੰਦੀ’ ਲਈ ਸਹਿਮਤ ਹੋ ਗਏ ਹਨ-ਟਰੰਪ ਅਗਲੀ ਖ਼ਬਰ 79 ਵਰ੍ਹਿਆਂ ਦੀ ਹੋਈ ‘ ਅਟਾਰੀ - ਵਾਹਗਾ ਸਰਹੱਦ ’ 1947 ’ਚ ਅੱਜ ਦੇ ਦਿਨ ਰੱਖੀ ਗਈ ਵਾਹਗਾ ਸੁਰੱਖਿਆ ਚੌਕੀ ਦੀ ਬੁਨਿਆਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।