16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਨਮਿਤ ਅੰਤਿਮ ਅਰਦਾਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀ ਸੰਗਤ ਨੇ ਦਿੱਤੀ ਸ਼ਰਧਾਂਜਲੀ

ਮੰਡੀ ਅਰਨੀਵਾਲਾ, 15 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)-ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾ ਮੈਂਬਰ ਐੱਸ. ਜੀ.

ਅਜੀਤ ਡੈਸਕ 16-10-2026
ਮੰਡੀ ਅਰਨੀਵਾਲਾ, 15 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)-ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾ ਮੈਂਬਰ ਐੱਸ.ਜੀ.ਪੀ.ਸੀ. ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੀ ਸੰਗਤ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਭਾਈ ਗੁਰਕੀਰਤਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ ਰਾਜਸੀ, ਧਾਰਮਿਕ ਅਤੇ ਸਮਾਜਿਕ ਆਗੂਆਂ ਵਲੋਂ ਜਥੇਦਾਰ ਸੂਬਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ । ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਨੇ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾ ਦੇ ਫ਼ੁਲ ਭੇਟ ਕੀਤੇ । ਐੱਸ.ਜੀ.ਪੀ.ਸੀ. ਮੈਂਬਰ ਜਥੇਦਾਰ ਸਰੂਪ ਸਿੰਘ ਨੰਦਗੜ੍ਹ ਬਾਬਾ ਬਿਕਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਬਡ ਤੀਰਥ ਸਾਹਿਬ ਹਰੀਪੁਰਾ, ਜੀਤ ਸਿੰਘ ਬਰਕੰਦੀ, ਸ਼੍ਰੋਮਣੀ ਅਕਾਲੀ ਦਲ ਜਲਾਲਾਬਾਦ ਦੇ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ, ਗਿਆਨੀ ਜਗਬੀਰ ਸਿੰਘ ਹੈੱਡ ਗ੍ਰੰਥੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ, ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਰਦੇਵ ਸਿੰਘ ਨੋਨੀ ਮਾਨ, ਗੁਰਜਿੰਦਰ ਸਿੰਘ ਗਰੇਵਾਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜ਼ਿਲ੍ਹਾ ਫਾਜ਼ਿਲਕਾ, ਕਰਨਲ ਤਰਸੇਮ ਸਿੰਘ ਵੜੈਚ ਸਾਬਕਾ ਕੈਪਟਨ ਭਾਰਤੀ ਪੋਲੋ ਟੀਮ, ਬੀਬੀ ਹਰਗੋਬਿੰਦ ਕੌਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ, ਚਰਨਜੀਤ ਸਿੰਘ ਬਰਾੜ ਸਕੱਤਰ ਭਾਜਪਾ ਪੰਜਾਬ, ਜਥੇਦਾਰ ਚਰਨ ਸਿੰਘ ਜਥੇਬੰਦਕ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਤਜਿੰਦਰ ਕੌਰ ਧਾਲੀਵਾਲ ਸਾਬਕਾ ਚੇਅਰਪਰਸਨ ਪੰਜਾਬ ਸਕੂਲ ਸਿੱਖਿਆ ਬੋਰਡ, ਜਥੇਦਾਰ ਗੁਰਪਾਲ ਸਿੰਘ ਸਾਬਕਾ ਮੈਂਬਰ ਐੱਸ.ਜੀ.ਪੀ.ਸੀ. ਓਮ ਪ੍ਰਕਾਸ਼ ਕੰਬੋਜ ਸਾਬਕਾ ਚੇਅਰਮੈਨ, ਲੱਪੀ ਈਨਾ ਖੇੜਾ ਇੰਚਾਰਜ ਯੂਥ ਅਕਾਲੀ ਦਲ ਲੋਕ ਸਭਾ ਹਲਕਾ ਫ਼ਿਰੋਜ਼ਪੁਰ, ਕਰਨ ਕੰਬੋਜ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਅਕਾਲੀ ਦਲ ਫਾਜ਼ਿਲਕਾ, ਸੁਖਵਿੰਦਰ ਸਿੰਘ ਕਾਕਾ ਕੰਬੋਜ ਜ਼ਿਲ੍ਹਾ ਪ੍ਰਧਾਨ ਭਾਜਪਾ ਫਾਜ਼ਿਲਕਾ, ਸਾਹਿਬ ਸਿੰਘ ਮੁਦਕਾ ਮੰਡਲ ਪ੍ਰਧਾਨ ਭਾਜਪਾ ਫ਼ਿਰੋਜ਼ਪੁਰ, ਨਰਿੰਦਰ ਪਾਲ ਸਿੰਘ ਵੈਰੜ, ਮੰਗਤ ਸਿੰਘ ਚਰਾਗਾ ਹਲਕਾ ਪ੍ਰਧਾਨ ਐੱਸ.ਸੀ. ਵਿੰਗ, ਹਰਕਮਲ ਸਿੰਘ ਮਨੇਸ਼ ਸਾਬਕਾ ਚੇਅਰਮੈਨ ਬਲਾਕ ਸੰਮਤੀ ਅਰਨੀਵਾਲਾ, ਅਜੇਪਾਲ ਸਿੰਘ ਮਿੱਡੂ ਖੇੜਾ, ਬਸੰਤ ਸਿੰਘ ਕੰਗ ਮਲੋਟ, ਵਿਨੋਦ ਮੇਘ ਹਲਕਾ ਇੰਚਾਰਜ ਬੱਲੂਆਣਾ, ਰਜਿੰਦਰ ਸਿੰਘ ਬਰਾੜ ਸਾਬਕਾ ਚੇਅਰਮੈਨ, ਜਗਸੀਰ ਸਿੰਘ ਬੱਬੂ ਜੈਮਲ ਵਾਲਾ ਸਾਬਕਾ ਜ਼ਿਲ੍ਹਾ ਪ੍ਰਧਾਨ, ਪ੍ਰਿੰਸੀਪਲ ਪਵਨਦੀਪ ਕੌਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਜੀਦਪੁਰ, ਸਰੋਜ ਸਿੰਘ ਮਲੋਟ, ਬਲਤੇਜ ਸਿੰਘ ਬਰਾੜ, ਰਾਜ ਸਿੰਘ ਡਿੱਬੀਪੁਰਾ, ਦਰਸ਼ਨ ਸਿੰਘ ਮੋਠਾਂਵਾਲਾ ਮੈਂਬਰ ਐੱਸ.ਜੀ.ਪੀ.ਸੀ. ਹੀਰਾ ਸਿੰਘ ਚੜੇਵਾਨ ਮੈਂਬਰ ਐੱਸ.ਜੀ.ਪੀ.ਸੀ. ਹਰਪ੍ਰੀਤ ਸਿੰਘ ਸਾਬਕਾ ਵਿਧਾਇਕ ਮਲੋਟ, ਬਲਤੇਜ ਸਿੰਘ ਬਰਾੜ, ਬਾਬਾ ਸੋਹਣ ਸਿੰਘ ਖ਼ੁਸ਼ਦਿਲ ਅਰਨੀਵਾਲਾ, ਨਿਰਮਲ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ਮੀਤ ਮੈਨੇਜਰ ਗੁਰਦੁਆਰਾ ਵਜੀਦਪੁਰ ਫ਼ਿਰੋਜ਼ਪੁਰ, ਸੁਖਦੇਵ ਸਿੰਘ ਮੀਤ ਮੈਨੇਜਰ, ਨਵਤੇਜ ਸਿੰਘ ਕਾਉਣੀ ਮੈਂਬਰ ਐੱਸ.ਜੀ.ਪੀ.ਸੀ. ਦਿਲਬਾਗ ਸਿੰਘ ਵਿਰਕ ਮੁੱਖ ਬੁਲਾਰਾ ਸ਼੍ਰੋਮਣੀ ਅਕਾਲੀ ਦਲ, ਜਰਨੈਲ ਸਿੰਘ ਸਾਬਕਾ ਮੈਨੇਜਰ ਐੱਸ.ਜੀ.ਪੀ.ਸੀ. ਹਰਵਿੰਦਰ ਸਿੰਘ ਹੈਰੀ ਸੰਧੂ ਹਲਕਾ ਇੰਚਾਰਜ ਅਬੋਹਰ, ਗੁਰਤੇਜ ਸਿੰਘ ਘੜਿਆਣਾ ਸਾਬਕਾ ਵਿਧਾਇਕ ਬੱਲੂਆਣਾ, ਗੁਰਲਾਲ ਸਿੰਘ ਦਾਨੇਵਾਲੀਆ, ਸ਼ਮਸ਼ੇਰ ਸਿੰਘ ਸ਼ੇਰਾ ਅੰਮ੍ਰਿਤਸਰ, ਕੌਰ ਸਿੰਘ ਮੈਂਬਰ ਐੱਸ.ਜੀ.ਪੀ.ਸੀ. ਜਗਮੇਲ ਸਿੰਘ ਘੁੜਿਆਣਾ, ਸਤਨਾਮ ਸਿੰਘ ਸੰਧੂ ਸਾਬਕਾ ਸਰਪੰਚ, ਹਰਬੰਸ ਸਿੰਘ ਪੱਪੂ, ਸ਼ਾਮ ਸਿੰਘ ਵੈਰੜ, ਨਵਜੋਤ ਸਿੰਘ ਇਸਲਾਮ ਵਾਲਾ, ਤਾਜੀ ਇਸਲਾਮ ਵਾਲਾ, ਓਮ ਸਿੰਘ ਸਵਾਮੀ, ਆਤਮਾ ਰਾਮ ਕੰਬੋਜ, ਰਸ਼ਪਾਲ ਸਿੰਘ ਬਰਕੰਦੀ, ਗੁਰਵਿੰਦਰ ਸਿੰਘ ਛੀਨਾ, ਸੁਖਦੀਪ ਸਿੰਘ ਨੰਬਰਦਾਰ, ਹੰਸ ਰਾਜ ਨੰਬਰਦਾਰ, ਕਾਲਾ ਸੰਧੂ ਦਫ਼ਤਰ ਇੰਚਾਰਜ, ਅਨਮੋਲਦੀਪ ਸਿੰਘ ਸੰਧੂ, ਲਵੀ ਪੰਜਾਵਾਂ ਸਮੇਤ ਇਲਾਕੇ ਦੇ ਵੱਖ ਵੱਖ ਪਿੰਡਾਂ ਦੇ ਪੰਚ ਸਰਪੰਚ ਅਤੇ ਹੋਰ ਆਗੂਆਂ ਨੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫ਼ੁਲ ਭੇਟ ਕੀਤੇ । ਪਰਿਵਾਰ ਵਲੋਂ ਭਗਵਾਨ ਸਿੰਘ ਭਰਾ, ਗੁਰਪ੍ਰੀਤ ਸਿੰਘ ਸੰਧੂ ਸਪੁੱਤਰ, ਹਰਜੀਤ ਸਿੰਘ ਹੀਰਾ ਸੰਧੂ, ਅਵਤਾਰ ਸਿੰਘ ਸਾਬਕਾ ਸਰਪੰਚ, ਗੁਰਵਿੰਦਰ ਸਿੰਘ ਸੋਨੂੰ ਭਤੀਜੇ ਅਤੇ ਸਮੂਹ ਪਰਿਵਾਰ ਵਲੋਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਆਈਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਨਸ਼ਿਆਂ ਦੇ ਨੈੱਟਵਰਕ ’ਤੇ ਕਾਰਵਾਈ ਦੀ ਬਜਾਏ ਅਧਿਕਾਰੀਆਂ ਨੂੰ ਅਹਿਮ ਅਹੁਦੇ ਦੇ ਰਹੀ ਸਰਕਾਰ-ਜਾਖੜ ਅਗਲੀ ਖ਼ਬਰ ਪਿੰਡਾਂ ’ਚ ਤੂਫ਼ਾਨ ਤੇ ਗੜਿਆਂ ਨੇ ਮਚਾਇਆ ਕਹਿਰ ਨਵੀਂ ਫ਼ੈਕਟਰੀ ਹੋਈ ਤਬਾਹ, ਕਿਸਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।