ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ-ਸੰਤ ਦਾਦੂਵਾਲ
ਮਾਨਸਾ, 16 ਅਕਤੂਬਰ (ਧਾਲੀਵਾਲ)- ਉੱਘੇ ਸਿੱਖ ਪ੍ਰਚਾਰਕ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਝੋਟਾ ਸਮਾਜ ਸੁਧਾਰਕ ਸੀ, ਦੀ ਹੱਤਿਆ ਅਤਿ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।
ਅਜੀਤ ਡੈਸਕ
17-10-2026