22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਪਰਵਿੰਦਰ ਸਿੰਘ ਝੋਟੇ ਦੇ ਸਮਾਜ ਸੇਵੀ ਕੰਮਾਂ ਨੂੰ ਸਲਾਮ-ਭਾਈ ਬਲਵੰਤ ਸਿੰਘ ਰਾਜੋਆਣਾ

ਚੰਡੀਗੜ੍ਹ, 21 ਅਕਤੂਬਰ (ਮਾਰਕੰਡਾ)- ਬੇਅੰਤ ਸਿੰਘ ਕਤਲ ਕੇਸ ਵਿਚ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਸਵੇਰੇ ਕਰੀਬ 11:30 ਵਜੇ ਅੱਖਾਂ ਦੀ ਦੁਬਾਰਾ ਜਾਂਚ ਲਈ ਪੀ. ਜੀ.

ਆਪ੍ਰੇਸ਼ਨ ਤੋਂ ਬਾਅਦ ਬਾਹਰ ਆਉਂਦੇ ਹੋਏ ਭਾਈ ਬਲਵੰਤ ਸਿੰਘ ਰਾਜੋਆਣਾ। ਤਸਵੀਰ: ਕਮਲਜੀਤ ਸਿੰਘ 22-10-2026
ਚੰਡੀਗੜ੍ਹ, 21 ਅਕਤੂਬਰ (ਮਾਰਕੰਡਾ)- ਬੇਅੰਤ ਸਿੰਘ ਕਤਲ ਕੇਸ ਵਿਚ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੱਜ ਸਵੇਰੇ ਕਰੀਬ 11:30 ਵਜੇ ਅੱਖਾਂ ਦੀ ਦੁਬਾਰਾ ਜਾਂਚ ਲਈ ਪੀ.ਜੀ.ਆਈ. ਚੰਡੀਗੜ੍ਹ ਲਿਆਂਦਾ ਗਿਆ। ਜਿੱਥੇ ਅਡਵਾਂਸ ਆਈ ਸੈਂਟਰ ਵਿਚ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਜਾਂਚ ਕੀਤੀ । ਡਾਕਟਰਾਂ ਨੇ ਉਨ੍ਹਾਂ ਦੀ ਖੱਬੀ ਅੱਖ ਦਾ ਆਪ੍ਰੇਸ਼ਨ ਕਰਕੇ ਲੈਂਜ਼ ਪਾ ਦਿੱਤਾ । ਆਪ੍ਰੇਸ਼ਨ ਮਗਰੋਂ ਬਾਹਰ ਆਉਂਦਿਆਂ ਭਾਈ ਰਾਜੋਆਣਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਪਰਵਿੰਦਰ ਸਿੰਘ ਝੋਟੇ ਦੇ ਸਮਾਜ ਸੇਵੀ ਕੰਮਾਂ ਨੂੰ ਸਲਾਮ ਕੀਤਾ ਅਤੇ ਝੋਟਾ ਦੇ ਪਰਿਵਾਰ ਦੇ ਨਾਲ ਖੜ੍ਹਨ ਦਾ ਐਲਾਨ ਕੀਤਾ। ਭਾਈ ਰਾਜੋਆਣਾ ਨੂੰ ਪੀ.ਜੀ.ਆਈ ਚੰਡੀਗੜ੍ਹ ਲਿਆਉਣ ਸਮੇਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਪਿੰਡ ਪਿੰਡ ਕਮੇਟੀਆਂ ਬਣਾਈਆਂ ਜਾਣ-ਲੱਖੋਵਾਲ ਅਗਲੀ ਖ਼ਬਰ ਪੰਜਾਬ ਸਿਵਲ ਸਕੱਤਰੇਤ ਵਿਚ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨਾਲ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਦੀ ਮੀਟਿੰਗ ਰਹੀ ਅਸਫਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।