22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਸੀ.ਬੀ.ਆਈ. ਤੋਂ ਝੋਟੇ ਦੇ ਪਰਿਵਾਰ ਨੂੰ ਮਿਲੇਗਾ ਇਨਸਾਫ-ਵਡਾਲਾ

ਮਾਨਸਾ, 21 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਇੱਥੇ ਝੋਟਾ ਹੱਤਿਆ ਮਾਮਲੇ ’ਚ ਲਗਾਏ ਧਰਨੇ ’ਚ ਸ਼ਾਮਿਲ ਹੋਣ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਚ ਇਨਸਾਫ਼ ਨਹੀਂ ਦੇ ਸਕਦੀ ਸੀ ਜਦਕਿ ਸੀ. ਬੀ.

ਅਜੀਤ ਡੈਸਕ 22-10-2026
ਮਾਨਸਾ, 21 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਇੱਥੇ ਝੋਟਾ ਹੱਤਿਆ ਮਾਮਲੇ ’ਚ ਲਗਾਏ ਧਰਨੇ ’ਚ ਸ਼ਾਮਿਲ ਹੋਣ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਚ ਇਨਸਾਫ਼ ਨਹੀਂ ਦੇ ਸਕਦੀ ਸੀ ਜਦਕਿ ਸੀ.ਬੀ.ਆਈ. ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਿਆਸਤ ਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਲੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਉਸ ਦਾ ਨਸ਼ਿਆਂ ਵਿਰੁੱਧ ਤਰੀਕਾ ਜਜ਼ਬੇ ਵਾਲਾ ਸੀ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦਾ ਕੇਸ ਸੀ.ਬੀ.ਆਈ. ਹਵਾਲੇ ਕਰਨਾ ਲੋਕ ਸੰਘਰਸ਼ ਦੀ ਜਿੱਤ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕੱਥੂਨੰਗਲ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।