ਖ਼ੈਬਰ ਪਖਤੂਨਖਵਾ ਦੇ ਸਾਬਕਾ ਮੁੱਖ ਮੰਤਰੀ ਅਫ਼ਰੀਦੀ ਦੇ ਲਾਪਤਾ ਮਾਮਲੇ ’ਚ ਹਾਈ ਕੋਰਟ ਸਖ਼ਤ
ਅੰਮ੍ਰਿਤਸਰ, 22 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਦੇ ਸਾਬਕਾ ਮੁੱਖ ਮੰਤਰੀ ਸੋਹੇਲ ਅਫ਼ਰੀਦੀ ਦੇ ਲਾਪਤਾ ਹੋਣ ਅਤੇ ਸੂਬੇ ’ਚ ਰਾਜਪਾਲ ਸ਼ਾਸਨ ਲੱਗਣ ਨਾਲ ਪਾਕਿ ਦਾ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ। ਅਫ਼ਰੀਦੀ ਦੇ ਲਾਪਤਾ ਹੋਣ ਦੇ ਮਾਮਲੇ ’ਤੇ ਪਿਸ਼ਾਵਰ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ।
ਸੋਹੇਲ ਅਫ਼ਰੀਦੀ
23-10-2026