24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 30 ਨੂੰ

ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ 30 ਅਕਤੂਬਰ ਨੂੰ ਹੋਣ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ।

ਅਜੀਤ ਡੈਸਕ 24-10-2026
ਅੰਮ੍ਰਿਤਸਰ, 23 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ 30 ਅਕਤੂਬਰ ਨੂੰ ਹੋਣ ਜਾ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਣ ਵਾਲੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਆਮ ਕੰਮਕਾਜ ਨਾਲ ਸੰਬੰਧਿਤ ਅਤੇ ਹੋਰ ਪੰਥਕ ਮਾਮਲਿਆਂ ਤੋਂ ਇਲਾਵਾ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਲਈ ਸ਼੍ਰੋਮਣੀ ਕਮੇਟੀ ਦੇ ਅਗਲੇ ਦਿਨਾਂ ਵਿਚ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਦੀ ਤਰੀਕ ਵੀ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਸਰਕਾਰ ਨਸ਼ੇ ਨਾਲ ਸੰਬੰਧਿਤ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਤੇ ਐੱਨ.ਆਈ.ਏ. ਹਵਾਲੇ ਕਰ ਦੇਵੇ-ਅਸ਼ਵਨੀ ਸ਼ਰਮਾ ਅਗਲੀ ਖ਼ਬਰ 645 ਕਰੋੜ ਦੇ ਆਈ.ਡੀ.ਐੱਫ.ਸੀ. ਫਸਟ ਬੈਂਕ ਘੁਟਾਲੇ ’ਚ ਸਾਵਨ ਜਵੈਲਰਜ਼ ਦਾ ਭਾਈਵਾਲ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।