24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਝੋਟਾ ਹੱਤਿਆ ਮਾਮਲੇ ’ਚ ਮੁੱਖ ਮੰਤਰੀ ਖ਼ੁਦ ਦਖ਼ਲ ਦੇ ਕੇ ਸਾਰਥਿਕ ਹੱਲ ਕੱਢਣ-ਅਰਸ਼ੀ

ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲਾ ਸੂਬੇ ਦਾ ਵਿਆਪਕ ਮਸਲਾ ਬਣ ਚੁੱਕਾ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਦਖ਼ਲ ਦੇ ਕੇ ਸਾਰਥਿਕ ਹੱਲ ਕੱਢਣ। ਉਕਤ ਪ੍ਰਗਟਾਵਾ ਸੀ.

ਅਜੀਤ ਡੈਸਕ 24-10-2026
ਮਾਨਸਾ, 23 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਪਰਵਿੰਦਰ ਸਿੰਘ ਝੋਟਾ ਹੱਤਿਆ ਮਾਮਲਾ ਸੂਬੇ ਦਾ ਵਿਆਪਕ ਮਸਲਾ ਬਣ ਚੁੱਕਾ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਦਖ਼ਲ ਦੇ ਕੇ ਸਾਰਥਿਕ ਹੱਲ ਕੱਢਣ। ਉਕਤ ਪ੍ਰਗਟਾਵਾ ਸੀ. ਪੀ. ਆਈ. ਦੇ ਕੌਮੀ ਕੌਂਸਲਰ ਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਲੋਕਾਂ ਤੇ ਅੰਦੋਲਨਕਾਰੀਆਂ ਨੂੰ ਅਪੀਲ ਕੀਤੀ ਕਿ ਡਰੱਗ ਅਤੇ ਨਸ਼ਾ ਤਸਕਰਾਂ ਖਿਲਾਫ ਸਾਂਝੀ ਮੁਹਿੰਮ ਨੂੰ ਜਾਰੀ ਰੱਖਣ। ਉਨ੍ਹਾਂ ਐਕਸ਼ਨ ਕਮੇਟੀ ਤੇ ਪਰਿਵਾਰ ਨੂੰ ਅਪੀਲ ਕੀਤੀ ਕਿ ਇਸ ਨਾਜ਼ੁਕ ਦੌਰ ਸਮੇਂ ਸੰਜੀਦਗੀ ’ਚ ਰਹਿ ਕੇ ਇਨਸਾਫ਼ ਲੈਣ ਲਈ ਸਾਰੇ ਪੱਖਾਂ ਨੂੰ ਧਿਆਨ ’ਚ ਰੱਖ ਕੇ ਫ਼ੈਸਲੇ ਲੈਣ।
ਪਿਛਲੀ ਖ਼ਬਰ ਜੀਓ ਆਈ.ਪੀ.ਓ. ਨੇ ਬਣਾਇਆ ਵਿਸ਼ਵ ਰਿਕਾਰਡ 1.38 ਕਰੋੜ ਤੋਂ ਵੱਧ ਅਰਜ਼ੀਆਂ ਤੇ 22 ਗੁਣਾ ਤੋਂ ਵੱਧ ਗਾਹਕੀ ਅਗਲੀ ਖ਼ਬਰ ਫ਼ਤਹਿਗੜ੍ਹ ਸਾਹਿਬ ਵਿਚ ਮਾਹਵਾਰੀ ਦੀ ਸਫ਼ਾਈ ਸੰਬੰਧੀ ਚਾਰ ਜਾਗਰੂਕਤਾ ਸੈਮੀਨਾਰ ਕਰਵਾਏ ਗਏ, ਭਵਿੱਖ ਵਿਚ ਵੀ ਜਾਰੀ ਰਹੇਗਾ ਅਭਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।