ਲੁਧਿਆਣਾ ’ਚ ਨੌਜਵਾਨ ਦਾ ਕਤਲ ਲਗਾਤਾਰ ਚੌਥੇ ਦਿਨ ਕਤਲ ਦੀ ਘਟਨਾ ਕਾਰਨ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਧੂ ਨਗਰ ਵਿਚ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵਲੋਂ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਦੇਰ ਸ਼ਾਮ ਤੱਕ ਸ਼ਨਾਖ਼ਤ ਨਹੀਂ ਕੀਤੀ ਗਈ।
ਅਜੀਤ ਡੈਸਕ
26-10-2026