26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅਮਰੀਕਾ ਵਿਚ ਔਰਤ ਦਾ ਕਤਲ

ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹੈਬੋਵਾਲ ਕਲਾਂ ਦੀ ਰਹਿਣ ਵਾਲੀ ਇਕ ਵਿਆਹੁਤਾ ਦਾ ਅਮਰੀਕਾ ਵਿਚ ਉਸਦੇ ਪਤੀ ਵਲੋਂ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕ ਦੇ ਭਰਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨ ਭੈਣ ਜੈਸਮੀਨ, ਜੋ ਕਿ ਅਮਰੀਕਾ ਵਿਚ ਨਰਸ ਦੀ ਨੌਕਰੀ ਕਰ ਰਹੀ ਸੀ, ਉਸਦੇ ਪਤੀ ਵਰਿੰਦਰ ਗਿੱਲ ਵਲੋਂ ਕਥਿਤ ਤੌਰ ’ਤੇ ਉਸਦਾ ਕਤਲ ਕਰ ਦਿੱਤਾ ਗਿਆ।

ਜੈਸਮੀਨ ਦੀ ਪੁਰਾਣੀ ਤਸਵੀਰ। 26-10-2026
ਲੁਧਿਆਣਾ, 25 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਹੈਬੋਵਾਲ ਕਲਾਂ ਦੀ ਰਹਿਣ ਵਾਲੀ ਇਕ ਵਿਆਹੁਤਾ ਦਾ ਅਮਰੀਕਾ ਵਿਚ ਉਸਦੇ ਪਤੀ ਵਲੋਂ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮ੍ਰਿਤਕ ਦੇ ਭਰਾ ਅਤੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੇ ਦਿਨ ਭੈਣ ਜੈਸਮੀਨ, ਜੋ ਕਿ ਅਮਰੀਕਾ ਵਿਚ ਨਰਸ ਦੀ ਨੌਕਰੀ ਕਰ ਰਹੀ ਸੀ, ਉਸਦੇ ਪਤੀ ਵਰਿੰਦਰ ਗਿੱਲ ਵਲੋਂ ਕਥਿਤ ਤੌਰ ’ਤੇ ਉਸਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਜੈਸਮੀਨ ਦਾ ਸਹੁਰਾ ਪਰਿਵਾਰ ਮੋਗਾ ਤੇ ਪਿੰਡ ਡਾਲਾ ਕਲਾਂ ਦਾ ਰਹਿਣ ਵਾਲਾ ਹੈ।
ਪਿਛਲੀ ਖ਼ਬਰ ਪੈਟਰੋਲ ਪੰਪ ਦੇ ਬਾਥਰੂਮ ’ਚੋਂ ਨੌਜਵਾਨ ਦੀ ਲਾਸ਼ ਬਰਾਮਦ ਅਗਲੀ ਖ਼ਬਰ ਹਠੂਰ ਦਾ 24 ਸਾਲਾ ਨੌਜਵਾਨ ਚਿੱਟੇ ਦੀ ਭੇਟ ਚੜ੍ਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।