26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਬਲਤੇਜ ਪੰਨੂ ਦਾ ਭੂੰਦੜ ’ਤੇ ਪਲਟਵਾਰ: ਤੁਹਾਡੇ ਆਪਣੇ ਲੋਕ ਹੀ ਤੁਹਾਡੇ ਸੰਪਰਕ ਵਿਚ ਨਹੀਂ ਹਨ

ਚੰਡੀਗੜ੍ਹ, 25 ਅਕਤੂਬਰ (ਅਜੀਤ ਬਿਊਰੋ):ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਵਲੋਂ ਦਿੱਤੇ ਬਿਆਨ ‘ਦੂਜੀਆਂ ਪਾਰਟੀਆਂ ਦੇ ਆਗੂ ਸਾਡੇ ਸੰਪਰਕ ਵਿਚ ਹਨ’ ’ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਆਪਣੀ ਖੋ ਚੁੱਕੀ ਸਿਆਸੀ ਹੋਂਦ ਬਚਾਉਣ ਲਈ ਛਟਪਟਾ ਰਹੇ ਅਕਾਲੀ ਆਗੂ ਹੁਣ ਕੋਰੇ ਝੂਠ ਤੇ ਹਾਸੋਹੀਣੇ ਦਾਅਵਿਆਂ ਦਾ ਸਹਾਰਾ ਲੈ ਰਹੇ ਹਨ । ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਕੇ ਹਾਸ਼ੀਏ ’ਤੇ ਧੱਕ ਦਿੱਤਾ ਹੈ, ਉਸ ਦੇ ਆਗੂਆਂ ਵਲੋਂ ਅਜਿਹੇ ਫੋਕੇ ਬਿਆਨ ਦੇਣਾ ਉਨ੍ਹਾਂ ਦੀ ਨਿਰਾਸ਼ਾ ਤੇ ਬੌਖਲਾਹਟ ਨੂੰ ਸਾਫ਼ ਦਰਸਾਉਂਦਾ ਹੈ।

ਅਜੀਤ ਡੈਸਕ 26-10-2026

ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਨੂੰ ਇਨਸਾਫ਼ ਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਨੂੰ ਵਿਸ਼ਵ ਭਰ ’ਚ ਅਰਦਾਸ ਕੀਤੀ ਜਾਵੇ ਜਥ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਵਟ ਦੀ ਸੇਵਾ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।