27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਕੇਂਦਰ ਨੇ ਸੂਚਨਾ ਕਮਿਸ਼ਨਰਾਂ ਦੇ 2 ਅਹੁਦਿਆਂ ਲਈ ਅਰਜ਼ੀਆਂ ਮੰਗੀਆਂ

ਨਵੀਂ ਦਿੱਲੀ, 26 ਅਕਤੂਬਰ (ਪੀ. ਟੀ.

ਅਜੀਤ ਡੈਸਕ 27-10-2026
ਨਵੀਂ ਦਿੱਲੀ, 26 ਅਕਤੂਬਰ (ਪੀ.ਟੀ.ਆਈ.)-ਕੇਂਦਰ ਸਰਕਾਰ ਨੇ ਪਾਰਦਰਸ਼ਤਾ ਦੀ ਨਿਗਰਾਨੀ ਕਰਨ ਵਾਲੀ ਸੰਸਥਾ ਕੇਂਦਰੀ ਸੂਚਨਾ ਕਮਿਸ਼ਨ ਵਿਚ ਸੂਚਨਾ ਕਮਿਸ਼ਨਰਾਂ ਦੀਆਂ 2 ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਹਨ। ਇਹ ਜਾਣਕਾਰੀ ਇਕ ਸਰਕਾਰੀ ਹੁਕਮ ਵਿੱਚ ਦਿੱਤੀ ਗਈ ਹੈ। ਪਰਸੋਨਲ ਤੇ ਟ੍ਰੇਨਿੰਗ ਵਿਭਾਗ ਵਲੋਂ ਜਾਰੀ ਹੁਕਮ ’ਚ ਕਿਹਾ ਗਿਆ ਹੈ ਕਿ ਕੇਂਦਰੀ ਸੂਚਨਾ ਕਮਿਸ਼ਨ ’ਚ ਲੋੜ ਅਨੁਸਾਰ ਵੱਧ ਤੋਂ ਵੱਧ 2 ਸੂਚਨਾ ਕਮਿਸ਼ਨਰ ਨਿਯੁਕਤ ਕਰਨ ਦੀ ਤਜਵੀਜ਼ ਹੈ। ਯੋਗ ਉਮੀਦਵਾਰ ਆਪਣੇ ਵੇਰਵੇ ਨਿਰਧਾਰਤ ਫਾਰਮ ’ਚ ਭਰ ਕੇ 20 ਨਵੰਬਰ ਤੱਕ ਪਰਸੋਨਲ ਅਤੇ ਟ੍ਰੇਨਿੰਗ ਵਿਭਾਗ ਕੋਲ ਭੇਜ ਸਕਦੇ ਹਨ।
ਪਿਛਲੀ ਖ਼ਬਰ ਅੱਤਵਾਦੀ ਸਮੂਹਾਂ ਨਾਲ ਜੁੜੇ ਹੈਂਡਲਰਾਂ ਨੂੰ ਸੰਵੇਦਨਸ਼ੀਲ ਸੁਰੱਖਿਆ ਜਾਣਕਾਰੀ ਸਾਂਝੀ ਕਰਨ ਦੇ ਦੋਸ਼ ’ਚ 2 ਗ੍ਰਿਫ਼ਤਾਰ ਅਗਲੀ ਖ਼ਬਰ ਨਿਆਇਕ ਅਧਿਕਾਰੀਆਂ ਦੀ ਸੇਵਾ ਮੁਕਤੀ ਦੀ ਉਮਰ 60 ਤੋਂ ਵਧਾ ਕੇ 62 ਸਾਲ ਕਰਨ ਲਈ ਹੁਣ ਤੱਕ 14 ਸੂਬੇ ਹੋਏ ਸਹਿਮਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।