28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਾਰਤ ਵਲੋਂ ਯੂ.ਏ.ਈ. ਦੀ ਯਾਤਰਾ ਕਰਨ ਵਾਲੇ ਨਾਗਰਿਕਾਂ ਨੂੰ ਢੁਕਵਾਂ ਡਾਕਟਰੀ ਬੀਮਾ ਲੈਣ ਦੀ ਸਲਾਹ

ਦੁਬਈ, 27 ਅਕਤੂਬਰ (ਪੀ. ਟੀ.

ਅਜੀਤ ਡੈਸਕ 28-10-2026
ਦੁਬਈ, 27 ਅਕਤੂਬਰ (ਪੀ.ਟੀ.ਆਈ.)-ਭਾਰਤ ਨੇ ਮੰਗਲਵਾਰ ਨੂੰ ਯੂ.ਏ.ਈ. ਦੀ ਯਾਤਰਾ ਕਰਨ ਵਾਲੇ ਆਪਣੇ ਨਾਗਰਿਕਾਂ ਨੂੰ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਢੁਕਵਾਂ ਸਿਹਤ ਬੀਮਾ ਲੈਣ ਦੀ ਸਲਾਹ ਦਿੱਤੀ ਹੈ, ਇਹ ਦੱਸਦੇ ਹੋਏ ਕਿ ਅਣਕਿਆਸੀਆਂ ਬਿਮਾਰੀਆਂ ਜਾਂ ਐਮਰਜੈਂਸੀ ਕਾਰਨ ਭਾਰਤੀਆਂ ਨੂੰ ਭਾਰੀ ਡਾਕਟਰੀ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੁਬਈ ’ਚ ਭਾਰਤ ਦੇ ਕੌਂਸਲੇਟ ਜਨਰਲ ਨੇ ਇਕ ਸੋਸ਼ਲ ਮੀਡੀਆ ਪੋਸਟ ’ਚ ਕਿਹਾ ਕਿ ਸਾਰੇ ਭਾਰਤੀ ਨਾਗਰਿਕ ਜੋ ਯੂ.ਏ.ਈ. ਦੀ ਯਾਤਰਾ ਜਾਂ ਸੈਰ-ਸਪਾਟੇ ਦੇ ਉਦੇਸ਼ਾਂ ਲਈ ਯਾਤਰਾ ਕਰ ਰਹੇ ਹਨ, ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਢੁਕਵਾਂ ਡਾਕਟਰੀ ਬੀਮਾ ਲੈਣ।
ਪਿਛਲੀ ਖ਼ਬਰ ਗਿਆਨੇਸ਼ ਕੁਮਾਰ ਨੂੰ ਹਟਾਉਣ ਤੱਕ ਅਸੀਂ ਨਹੀਂ ਰੁਕਾਂਗੇ-ਰਾਹੁਲ ਅਗਲੀ ਖ਼ਬਰ ਜੇਕਰ ਭਾਰਤ ’ਚ ਦਾਖਲਾ ਕਾਨੂੰਨੀ ਹੈ ਤਾਂ ਵਿਦੇਸ਼ੀ ਨਾਗਰਿਕ ਨੂੰ ਯੂ.ਏ.ਪੀ.ਏ. ਤਹਿਤ ਜ਼ਮਾਨਤ ਦਿੱਤੀ ਜਾ ਸਕਦੀ ਹੈ-ਸੁਪਰੀਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।