30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ

ਅੰਮ੍ਰਿਤਸਰ, 29 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਇਕੱਤਰਤਾ 30 ਅਕਤੂਬਰ ਨੂੰ ਹੋ ਰਹੀ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਸਥਾਨਕ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਣ ਵਾਲੀ ਇਸ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸੰਬੰਧਿਤ ਅਦਾਰਿਆਂ ਦੇ ਆਮ ਕੰਮਕਾਜ ਨਾਲ ਸੰਬੰਧਿਤ ਅਤੇ ਹੋਰ ਪੰਥਕ ਮਾਮਲਿਆਂ ਤੋਂ ਇਲਾਵਾ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਆਦਿ ਅਹੁਦੇਦਾਰਾਂ ਦੀ ਚੋਣ ਤੋਂ ਇਲਾਵਾ ਨਵੀਂ ਅੰਤ੍ਰਿੰਗ ਕਮੇਟੀ ਦੇ ਗਠਨ ਲਈ ਸ਼੍ਰੋਮਣੀ ਕਮੇਟੀ ਦੇ ਅਗਲੇ ਮਹੀਨੇ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਦੀ ਤਰੀਕ ਵੀ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ।

ਅਜੀਤ ਡੈਸਕ 30-10-2026

ਪਿਛਲੀ ਖ਼ਬਰ ਖ਼ਤਮ ਹੋ ਰਹੀ 150 ਸਾਲ ਪੁਰਾਣੀ ਆਲੀਸ਼ਾਨ ਸਰਾਂ ਦੀ ਦਿਖ ਸੰਤ ਰਾਮ ਸਰਾਂ ਦੀ ਪ੍ਰਵੇਸ਼ ਡਿਉੜੀ ਅਤੇ ਹੋਰ ਨਿਸ਼ਾਨੀਆਂ ਨੂੰ ਸੁਰੱਖ... ਅਗਲੀ ਖ਼ਬਰ ਕੈਦੀਆਂ ਨੂੰ ਦੀਵਾਲੀ ਮੌਕੇ ਘਰ ਦੀਆਂ ਪਿੰਨੀਆਂ ਨਹੀਂ ਹੋਣਗੀਆਂ ਨਸੀਬ ਜੇਲ੍ਹਾਂ ਦੇ ਅੰਦਰੋਂ ਹੀ ਕੰਟੀਨਾਂ ਵਿਚੋਂ ਖਰੀਦ ਸਕਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।