02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

5 ਕਿਲੋ ਹੈਰੋਇਨ ਸਮੇਤ ਦੋ ਤਸਕਰ ਕਾਬੂ

ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)- ਕਾਊਂਟਰ ਇੰਟੈਲੀਜੈਂਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਉਕਤ ਕਥਿਤ ਦੋਸ਼ੀ ਅਣਪਛਾਤੇ ਤਸਕਰਾਂ ਤੋਂ ਨਸ਼ੇ ਦੀ ਵੱਡੀ ਖੇਪ ਹਾਸਲ ਕਰਕੇ ਉਸ ਨੂੰ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਸਪਲਾਈ ਕਰਦੇ ਸਨ।

ਅਜੀਤ ਡੈਸਕ 02-11-2026
ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)- ਕਾਊਂਟਰ ਇੰਟੈਲੀਜੈਂਸ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਪੰਜ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਉਕਤ ਕਥਿਤ ਦੋਸ਼ੀ ਅਣਪਛਾਤੇ ਤਸਕਰਾਂ ਤੋਂ ਨਸ਼ੇ ਦੀ ਵੱਡੀ ਖੇਪ ਹਾਸਲ ਕਰਕੇ ਉਸ ਨੂੰ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਸਪਲਾਈ ਕਰਦੇ ਸਨ। ਡੀ. ਜੀ. ਪੀ. ਗੌਰਵ ਯਾਦਵ ਅਨੁਸਾਰ ਇਸ ਮਾਮਲੇ ਵਿਚ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਪੁਲਿਸ ਸਟੇਸ਼ਨ ’ਚ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਸਕਰਾਂ ਤੋਂ ਅਜੇ ਇਹ ਪਤਾ ਲਗਾਉਣਾ ਬਾਕੀ ਹੈ ਕਿ ਉਨ੍ਹਾਂ ਵਲੋਂ ਇਹ ਹੈਰੋਇਨ ਕਿੱਥੋਂ ਪ੍ਰਾਪਤ ਕੀਤੀ ਅਤੇ ਅੱਗੋਂ ਕਿਸ ਜਗ੍ਹਾ ’ਤੇ ਵੇਚੀ ਜਾਣੀ ਸੀ।
ਪਿਛਲੀ ਖ਼ਬਰ ਪੰਜਾਬੀ ਭਾਸ਼ਾ ’ ਚ ਇਨਕਲਾਬੀ ਤਬਦੀਲੀਆਂ ਲਿਆਉਣ ਦੀ ਸਮਰੱਥਾ - ਸੰਧਵਾਂ ਪੰਜਾਬੀ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਦੇ ਸਾਹਨੇਵਾਲ ਸੂਬਾ ਪ੍ਰਧਾਨ ਤੇ ਕਲੇਰ ਜਨਰਲ ਸਕੱਤਰ ਬਣੇ ਯੂਨੀਅਨ ਦਾ 6ਵਾਂ ਸੂਬਾ ਪੱਧਰੀ ਇਜਲਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।