11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਰਾਜੀਵ ਗਾਂਧੀ ਦੀ ਭੂਮਿਕਾ, ਬੋਫੋਰਸ ਘਪਲੇ ਤੇ ਭੋਪਾਲ ਗੈਸ ਤ੍ਰਾਸਦੀ ਸਬੰਧੀ ਤਰੁਣ ਚੁੱਘ ਨੇ ਚੁੱਕੇ ਸਵਾਲ

ਅੰਮ੍ਰਿਤਸਰ, 10 ਨਵੰਬਰ (ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸੋਨੀਆ ਗਾਂਧੀ ਦੀ ਪੁਸਤਕ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਹਨ । ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਕੀ ਇਸ ਪੁਸਤਕ ਵਿਚ ਗਾਂਧੀ ਪਰਿਵਾਰ ਨਾਲ ਜੁੜੇ ਵਿਵਾਦਿਤ ਇਤਿਹਾਸ ਦਾ ਵੀ ਜ਼ਿਕਰ ਹੈ ।

ਅਜੀਤ ਡੈਸਕ 11-11-2026
ਅੰਮ੍ਰਿਤਸਰ, 10 ਨਵੰਬਰ (ਹਰਮਿੰਦਰ ਸਿੰਘ)- ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਸੋਨੀਆ ਗਾਂਧੀ ਦੀ ਪੁਸਤਕ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਹਨ । ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਕੀ ਇਸ ਪੁਸਤਕ ਵਿਚ ਗਾਂਧੀ ਪਰਿਵਾਰ ਨਾਲ ਜੁੜੇ ਵਿਵਾਦਿਤ ਇਤਿਹਾਸ ਦਾ ਵੀ ਜ਼ਿਕਰ ਹੈ । ਚੁੱਘ ਨੇ ਜੂਨ 1984 ਦੇ ਸ੍ਰੀ ਹਰਿਮੰਦਰ ਸਾਹਿਬ ’ਤੇ ਫ਼ੌਜੀ ਕਾਰਵਾਈ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਹੋਏ ਨੁਕਸਾਨ ਤੇ 1984 ਦੇ ਸਿੱਖ ਕਤਲੇਆਮ ਬਾਰੇ ਸਵਾਲ ਪੁੱਛੇ। ਉਨ੍ਹਾਂ ਰਾਜੀਵ ਗਾਂਧੀ ਦੀ ਭੂਮਿਕਾ, ਬੋਫੋਰਸ ਘਪਲੇ ਤੇ ਭੋਪਾਲ ਗੈਸ ਤ੍ਰਾਸਦੀ ਸਬੰਧੀ ਵੀ ਪੁਸਤਕ ਵਿਚ ਜਵਾਬਦੇਹੀ ਤੈਅ ਕਰਨ ਬਾਰੇ ਸਵਾਲ ਉਠਾਏ ।
ਪਿਛਲੀ ਖ਼ਬਰ ਦੀਵਾਲੀ ਮੌਕੇ ਬਲੋਚ ਕਾਰਕੁੰਨ ਫ਼ਰਾਹ ਨੇ ਭਾਰਤ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ ਅਗਲੀ ਖ਼ਬਰ ਸ਼ੰਭੂ ਰੇਲਵੇ ਪਟੜੀ ਧਮਾਕਾ ਮਾਮਲੇ ’ਚ ਐੱਨ.ਆਈ.ਏ. ਨੇ ਜਾਂਚ ਦੀ ਮਿਆਦ ਵਧਾਉਣ ਲਈ ਅਦਾਲਤ ’ਚ ਅਰਜ਼ੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।