11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਦੀਵਾਲੀ ਮੌਕੇ ਬਲੋਚ ਕਾਰਕੁੰਨ ਫ਼ਰਾਹ ਨੇ ਭਾਰਤ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)-ਦੀਵਾਲੀ ਦੇ ਤਿਉਹਾਰ ਮੌਕੇ ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਕਾਰਕੁਨ ਫ਼ਰਾਹ ਬਲੋਚ ਨੇ ਆਪਣੀ ਮਾਂ ਅਤੇ ਭਰਾ ਨਾਲ ਮਿਲ ਕੇ ਭਾਰਤ ਵਾਸੀਆਂ ਅਤੇ ਖ਼ਾਸ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਉਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਲੋਚਿਸਤਾਨ ਦੇ ਲੋਕਾਂ ਦੀ ਆਵਾਜ਼ ਬਣਨ ਅਤੇ ਪਾਕਿ ਤੋਂ ਆਜ਼ਾਦੀ ਦਿਵਾਉਣ ਲਈ ਮਦਦ ਕਰਨ ਦੀ ਅਪੀਲ ਵੀ ਕੀਤੀ ।

ਬਲੋਚਿਸਤਾਨ ਦੀ ਬਾਗ਼ੀ ਕਾਰਕੁਨ ਫ਼ਰਾਹ ਬਲੋਚ ਆਪਣੀ ਮਾਂ ਅਤੇ ਭਰਾ ਨਾਲ ਮਿਲ ਕੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੀ ਹੋਈ। ਤਸਵੀਰ ਰਾਹੀਂ : ਸੁਰਿੰਦਰ ਕੋਛੜ 11-11-2026
ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)-ਦੀਵਾਲੀ ਦੇ ਤਿਉਹਾਰ ਮੌਕੇ ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਕਾਰਕੁਨ ਫ਼ਰਾਹ ਬਲੋਚ ਨੇ ਆਪਣੀ ਮਾਂ ਅਤੇ ਭਰਾ ਨਾਲ ਮਿਲ ਕੇ ਭਾਰਤ ਵਾਸੀਆਂ ਅਤੇ ਖ਼ਾਸ ਤੌਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਦੇ ਨਾਲ ਹੀ ਉਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਲੋਚਿਸਤਾਨ ਦੇ ਲੋਕਾਂ ਦੀ ਆਵਾਜ਼ ਬਣਨ ਅਤੇ ਪਾਕਿ ਤੋਂ ਆਜ਼ਾਦੀ ਦਿਵਾਉਣ ਲਈ ਮਦਦ ਕਰਨ ਦੀ ਅਪੀਲ ਵੀ ਕੀਤੀ । ਫ਼ਰਾਹ ਬਲੋਚ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਕਿਹਾ ਕਿ ਬਲੋਚਿਸਤਾਨ ਦੇ ਲੋਕ ਆਪਣੇ ਹੀ ਖ਼ਿੱਤੇ ’ਚ ਗ਼ੁਲਾਮਾਂ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਆਪਣੇ ਵੀਡੀਓ ਸੰਦੇਸ਼ ਦੇ ਅੰਤ ’ਚ ਉਸ ਨੇ ਮੁੜ ਦੀਵਾਲੀ ਦੀਆਂ ਵਧਾਈਆਂ ਦਿੰਦਿਆਂ ‘ਆਜ਼ਾਦ ਬਲੋਚਿਸਤਾਨ’ ਅਤੇ ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ ਲਗਾਏ।
ਪਿਛਲੀ ਖ਼ਬਰ ਡਾ. ਕਰਨਜੀਤ ਸਿੰਘ ਗਿੱਲ ਨੇ ਕੇਨ ਕਮਿਸ਼ਨਰ ਪੰਜਾਬ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਰਾਜੀਵ ਗਾਂਧੀ ਦੀ ਭੂਮਿਕਾ, ਬੋਫੋਰਸ ਘਪਲੇ ਤੇ ਭੋਪਾਲ ਗੈਸ ਤ੍ਰਾਸਦੀ ਸਬੰਧੀ ਤਰੁਣ ਚੁੱਘ ਨੇ ਚੁੱਕੇ ਸਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।