ਸੁਖਵਿੰਦਰ ਸਿੋਂਘ ਸੁੱਖ ਉਮਰਪੁਰਾ ਬਣੇ ਲੋਕ ਜਨ ਸ਼ਕਤੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੋਰ ਕਮੇਟੀ ਮੈਂਬਰ
ਬਟਾਲਾ, 10 ਨਵੰਬਰ (ਹਰਦੇਵ ਸਿੰੰਘ ਸੰਧੂ)-ਬਟਾਲਾ ਦੇ ਲੋਕ ਸੇਵਾ ਨੂੰ ਸਮਰਪਿਤ ਤੇ ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ’ਚ ਲੰਮਾਂ ਸਮਾਂ ਸੇਵਾਵਾਂ ਨਿਭਾਅ ਰਹੇ ਨਿਧੜਕ ਨੌਜਵਾਨ ਸੁਖਵਿੰਦਰ ਸਿੋਂਘ ਸੁੱਖ ਉਮਰਪੁਰਾ ਬਟਾਲਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਮੁੱਖ ਰਖਦਿਆਂ ਲੋਕ ਜਨ ਸ਼ਕਤੀ ਪਾਰਟੀ ਦੇ ਕੌਮੀ ਪ੍ਰਧਾਨ ਚਿਰਾਗ ਪਾਸਵਾਨ ਵਲੋਂ ਸੁੱਖਵਿੰਦਰ ਸਿੰਘ ਸੁੱਖ ਉਮਰਪੁਰਾ ਨੂੰ ਪਾਰਟੀ ਦਾ ਐਸ. ਸੀ.
ਅਜੀਤ ਡੈਸਕ
11-11-2026