12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੈਰੋਲ ਲਈ ਸਰਬਜੀਤ ਸਿੰਘ ਖਾਲਸਾ ਵਲੋਂ ਰਾਸ਼ਟਰਪਤੀ ਨੂੰ ਪੱਤਰ

ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਸਸਕਾਰ ਅਤੇ ਅੰਤਿਮ ਰਸਮਾਂ ’ਚ ਸ਼ਾਮਿਲ ਹੋਣ ਦੀ ਇਜ਼ਾਜਤ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚਾ ਪਰਿਵਾਰ ਭਾਈ ਅੰਮ੍ਰਿਤਪਾਲ ਸਿੰਘ ਦੀ ਉਡੀਕ ਕਰ ਰਿਹਾ ਹੈ ਕਿ ਉਹ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋ ਸਕੇ।

ਅਜੀਤ ਡੈਸਕ 12-11-2026
ਫ਼ਰੀਦਕੋਟ, 11 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੱਤਰ ਲਿਖ ਕੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਸਸਕਾਰ ਅਤੇ ਅੰਤਿਮ ਰਸਮਾਂ ’ਚ ਸ਼ਾਮਿਲ ਹੋਣ ਦੀ ਇਜ਼ਾਜਤ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚਾ ਪਰਿਵਾਰ ਭਾਈ ਅੰਮ੍ਰਿਤਪਾਲ ਸਿੰਘ ਦੀ ਉਡੀਕ ਕਰ ਰਿਹਾ ਹੈ ਕਿ ਉਹ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿਚ ਸ਼ਾਮਿਲ ਹੋ ਸਕੇ। ਸਿੱਖ ਪ੍ਰੰਪਰਾਵਾਂ ਅਨੁਸਾਰ ਸਸਕਾਰ ਸਮੇਂ ਪੋਤੇ ਦੀ ਮੌਜੂਦਗੀ ਅਤੇ ਅੰਤਿਮ ਰਸਮਾਂ ਵਿਚ ਉਸ ਦੀ ਸ਼ਮੂਲੀਅਤ ਬਹੁਤ ਮਹੱਤਵ ਰੱਖਦੀ ਹੈ। ਭਾਈ ਅੰਮ੍ਰਿਤਪਾਲ ਸਿੰਘ ਦੀ ਗੈਰ-ਮੌਜੂਦਗੀ ਕਾਰਨ ਪਰਿਵਾਰ ਮਾਨਸਿਕ ਪੀੜਾ ਵਿਚੋਂ ਲੰਘ ਰਿਹਾ ਹੈ।
ਪਿਛਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਦਾਦੀ ਦੇ ਸਸਕਾਰ ’ਚ ਸ਼ਾਮਿਲ ਹੋਣ ਲਈ ਲਾਈ ਪੈਰੋਲ ਦੀ ਅਰਜ਼ੀ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।