14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਪੰਜਾਬ ਵਿਚ ਮੰਡੀਆਂ ਬੰਦ ਕਰਨ ਦਾ ਵਿਰੋਧ ਕਰਦੇ ਕਿਸਾਨਾਂ ਦੀ ਗ੍ਰਿਫਤਾਰੀ ਸ਼ੁਰੂ-ਰਾਜੇਵਾਲ

ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ) -ਅੱਜ ਪੰਜਾਬ ਪੁਲਿਸ ਨੇ ਪੰਜਾਬ ਵਿਚ ਕਈ ਸ਼ਹਿਰਾਂ ਵਿਚ ਵਿਚ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਵਰਕਰਾਂ ਨੂੰ ਸਿਰਫ ਝੋਨੇ ਦੀ ਖਰੀਦ ਦੀ ਮੰਗ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦਾਅਵਾ ਉੱਘੇ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕੀਤਾ।

ਅਜੀਤ ਡੈਸਕ 13-11-2026
ਖੰਨਾ, 12 ਨਵੰਬਰ (ਹਰਜਿੰਦਰ ਸਿੰਘ ਲਾਲ) -ਅੱਜ ਪੰਜਾਬ ਪੁਲਿਸ ਨੇ ਪੰਜਾਬ ਵਿਚ ਕਈ ਸ਼ਹਿਰਾਂ ਵਿਚ ਵਿਚ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਵਰਕਰਾਂ ਨੂੰ ਸਿਰਫ ਝੋਨੇ ਦੀ ਖਰੀਦ ਦੀ ਮੰਗ ਕਰਦਿਆਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਦਾਅਵਾ ਉੱਘੇ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕੀਤਾ। ਰਾਜੇਵਾਲ ਨੇ ਕਿਹਾ ਕਿ ‘ਆਪ’ ਸਰਕਾਰ ਦਾ ਅਸਲੀ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ, ਜਿਹੜੀ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਦਾ ਦਾਅਵਾ ਕਰਦੀ ਸੀ ਹੁਣ ਅਜੇ ਜਦੋਂ 20 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਬਾਕੀ ਹੈ, 400 ਮੰਡੀਆਂ ਬੰਦ ਕਰ ਕੇ ਖਰੀਦ ਤੋਂ ਭੱਜ ਗਈ ਹੈ। ਰਾਜੇਵਾਲ ਨੇ ਕਿਹਾ ਇਸ ਦੇ ਵਿਰੋਧ ਵਿਚ ਪੰਜਾਬ ਭਰ ਵਿਚ ਐਸ. ਡੀ. ਐਮਜ਼ ਅਤੇ ਡੀ ਸੀਜ਼ ਨੂੰ ਵਿਰੋਧ ਅਤੇ ਮੰਗ ਪੱਤਰ ਦਿੱਤੇ ਜਾਣਗੇ।
ਪਿਛਲੀ ਖ਼ਬਰ ਜਵਾਨੀ ਸੰਭਾਲ ਯਾਤਰਾ ਦਾ ਗੜ੍ਹੀ ਦੀ ਅਗਵਾਈ ਹੇਠ ਜ਼ਬਰਦਸਤ ਵਿਰੋਧ ਦੋਵੇਂ ਪਾਸਿਓਂ ਹੋਈ ਨਾਅਰੇਬਾਜ਼ੀ, ਪੁਲਿਸ ਨੇ ਸਥਿਤੀ ਸੰ... ਅਗਲੀ ਖ਼ਬਰ ਪ੍ਰੀਤ ਗਰੁੱਪ ਨਾਭਾ ਨੇ ਇਟਲੀ ਵਿਖੇ ਯੂਰਪੀ ਬਾਜ਼ਾਰ ’ਚ ਉਤਾਰੀ ‘ਐਵੇਂਜਰ’ ਟਰੈਕਟਰਾਂ ਦੀ ਨਵੀਂ ਲੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।