ਪੰਜਾਬ ਦੀ ਸੱਤਾ ’ਤੇ ਸਭ ਤੋਂ ਲੰਬਾ ਸਮਾਂ ਰਾਜ ਕਰਨ ਵਾਲੀ ਸੂਚੀ ’ਚ ਮਰਹੂਮ ਅਕਾਲੀ ਨੇਤਾ ਪ੍ਰਕਾਸ਼ ਸਿੰਘ ਬਾਦਲ ਦਾ ਨਾਂਅ ਸਭ ਤੋਂ ਮੋਹਰੀ
ਬਠਿੰਡਾ, 13 ਨਵੰਬਰ - ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਸੀ ਮਾਹੌਲ ਗਰਮ ਹੁੰਦਾ ਜਾ ਰਿਹਾ ਹੈ। ਪੰਜਾਬ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਵਲੋਂ ਸੱਤਾ ’ਤੇ ਕਾਬਜ਼ ਹੋਣ ਲਈ ਆਪੋ ਆਪਣੀ ਰਾਜਨੀਤਿਕ ਸ਼ਤਰੰਜ ਖੇਡਣੀ ਸ਼ੁਰੂ ਕਰ ਦਿੱਤੀ ਹੈ।
ਪ੍ਰਤਾਪ ਸਿੰਘ ਕੈਰੋਂ, ਗਿਆਨੀ ਜੈਲ ਸਿੰਘ, ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਰਜਿੰਦਰ ਕੌਰ ਭੱਠਲ ਅਤੇ ਭਗਵੰਤ ਸਿੰਘ ਮਾਨ।
14-11-2026