22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਦਲ ਖ਼ਾਲਸਾ ਵਲੋਂ ਨਿਖਿਲ ਗੁਪਤਾ ਨੂੰ ਸਜ਼ਾ ਦੇਣ ਦਾ ਸਵਾਗਤ

ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਅਮਰੀਕੀ ਅਦਾਲਤ ਵਲੋਂ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ 19 ਸਾਲ ਸੱਤ ਮਹੀਨੇ ਦੀ ਕੈਦ ਸੁਣਾਏ ਜਾਣ ਦੇ ਫ਼ੈਸਲੇ ਨੂੰ ਵਿਦੇਸ਼ਾਂ ਵਿਚ ਖ਼ਾਲਿਸਤਾਨੀ ਕਾਰਕੁੰਨਾਂ ਨੂੰ ਕਥਿੱਤ ਜਿਸਮਾਨੀ ਨੁਕਸਾਨ ਪਹੁੰਚਾਉਣ ਦੀਆਂ ਕਾਰਵਾਈਆਂ ਖ਼ਿਲਾਫ਼ ਇਕ ਅਹਿਮ ਪੜਾਅ ਕਰਾਰ ਦਿੰਦਿਆਂ ਤੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਜਥੇਬੰਦੀ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਕਿਹਾ ਕਿ ਅਮਰੀਕੀ ਅਦਾਲਤ ਦੇ ਫ਼ੈਸਲੇ ਨੇ ਸਿੱਖਾਂ ਦੀ ਆਜ਼ਾਦੀ ਸੰਘਰਸ਼ ’ਤੇ ਹੋ ਰਹੇ ਖ਼ਤਰਨਾਕ ਹਕੂਮਤੀ ਹਮਲਿਆਂ ਦਾ ਪਰਦਾਫ਼ਾਸ਼ ਕੀਤਾ ਹੈ।

ਅਜੀਤ ਡੈਸਕ 22-11-2026
ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਅਮਰੀਕੀ ਅਦਾਲਤ ਵਲੋਂ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ 19 ਸਾਲ ਸੱਤ ਮਹੀਨੇ ਦੀ ਕੈਦ ਸੁਣਾਏ ਜਾਣ ਦੇ ਫ਼ੈਸਲੇ ਨੂੰ ਵਿਦੇਸ਼ਾਂ ਵਿਚ ਖ਼ਾਲਿਸਤਾਨੀ ਕਾਰਕੁੰਨਾਂ ਨੂੰ ਕਥਿੱਤ ਜਿਸਮਾਨੀ ਨੁਕਸਾਨ ਪਹੁੰਚਾਉਣ ਦੀਆਂ ਕਾਰਵਾਈਆਂ ਖ਼ਿਲਾਫ਼ ਇਕ ਅਹਿਮ ਪੜਾਅ ਕਰਾਰ ਦਿੰਦਿਆਂ ਤੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਜਥੇਬੰਦੀ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਕਿਹਾ ਕਿ ਅਮਰੀਕੀ ਅਦਾਲਤ ਦੇ ਫ਼ੈਸਲੇ ਨੇ ਸਿੱਖਾਂ ਦੀ ਆਜ਼ਾਦੀ ਸੰਘਰਸ਼ ’ਤੇ ਹੋ ਰਹੇ ਖ਼ਤਰਨਾਕ ਹਕੂਮਤੀ ਹਮਲਿਆਂ ਦਾ ਪਰਦਾਫ਼ਾਸ਼ ਕੀਤਾ ਹੈ। ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਅਮਰੀਕੀ ਅਦਾਲਤ ਦੇ ਫ਼ੈਸਲੇ ਨੇ ਸਿੱਖਾਂ ਦੀ ਸਿਆਸੀ ਆਜ਼ਾਦੀ ਉੱਤੇ ਹੋ ਰਹੇ ਹਮਲਿਆਂ ਦੀ ਗੰਭੀਰਤਾ ਨੂੰ ਸਾਹਮਣੇ ਲਿਆਂਦਾ ਹੈ।
ਪਿਛਲੀ ਖ਼ਬਰ ਸਰਕਾਰ ਦੀ ਤਾਲਮੇਲ ਕਮੇਟੀ ਵਲੋਂ ਭਲਕੇ ਮੁੜ ਰੱਖੀ ਸਾਂਝੀ ਇਕੱਤਰਤਾ ’ਚ ਪੰਜ ਮੈਂਬਰੀ ਮਾਹਿਰ ਕਮੇਟੀ ਨਹੀਂ ਹੋਵੇਗੀ ਸ਼ਾਮਿਲ ਅਗਲੀ ਖ਼ਬਰ ਖੰਗੂੜਾ ਭਰਾਵਾਂ ਨੂੰ ਸਦਮਾ -ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।