24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ਼ਰਧਾਲੂਆਂ ਦੀ ਸਹੂਲਤ ਲਈ ਲਹਿੰਦੇ ਪੰਜਾਬ ਦੀ ਸਰਕਾਰ ਵਲੋਂ ‘24/7 ਡਿਜੀਟਲ ਪਿਲਗ੍ਰਿਮ ਅਸਿਸਟੈਂਟ ਲਾਂਚ’

ਅੰਮ੍ਰਿਤਸਰ, 23 ਨਵੰਬਰ (ਸੁਰਿੰਦਰ ਕੋਛੜ)-ਦੁਨੀਆ ਭਰ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਦੀਆਂ ਹਦਾਇਤਾਂ ’ਤੇ ‘24/7 ਡਿਜੀਟਲ ਪਿਲਗ੍ਰਿਮ ਅਸਿਸਟੈਂਟ ਲਾਂਚ’ ਕੀਤਾ ਗਿਆ ਹੈ। ਇਸ ਡਿਜੀਟਲ ਪਲੇਟਫ਼ਾਰਮ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ, ਰਿਹਾਇਸ਼ ਦੇ ਪ੍ਰਬੰਧਾਂ ਅਤੇ ਧਾਰਮਿਕ ਰਸਮਾਂ ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਇਕੋ ਥਾਂ ’ਤੇ ਮਿਲੇਗੀ।

ਅਜੀਤ ਡੈਸਕ 24-11-2026
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰ ਕੋਛੜ)-ਦੁਨੀਆ ਭਰ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਦੀਆਂ ਹਦਾਇਤਾਂ ’ਤੇ ‘24/7 ਡਿਜੀਟਲ ਪਿਲਗ੍ਰਿਮ ਅਸਿਸਟੈਂਟ ਲਾਂਚ’ ਕੀਤਾ ਗਿਆ ਹੈ। ਇਸ ਡਿਜੀਟਲ ਪਲੇਟਫ਼ਾਰਮ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਨਨਕਾਣਾ ਸਾਹਿਬ ਦੀ ਯਾਤਰਾ, ਰਿਹਾਇਸ਼ ਦੇ ਪ੍ਰਬੰਧਾਂ ਅਤੇ ਧਾਰਮਿਕ ਰਸਮਾਂ ਬਾਰੇ ਹਰ ਤਰ੍ਹਾਂ ਦੀ ਜਾਣਕਾਰੀ ਇਕੋ ਥਾਂ ’ਤੇ ਮਿਲੇਗੀ। ਇਹ ਐਪਲੀਕੇਸ਼ਨ ਪੰਜਾਬੀ, ਹਿੰਦੀ, ਅੰਗਰੇਜ਼ੀ ਅਤੇ ਉਰਦੂ ਸਮੇਤ ਕੁੱਲ ਸੱਤ ਭਾਸ਼ਾਵਾਂ ’ਚ ਜਾਣਕਾਰੀ ਮੁਹੱਈਆ ਕਰਵਾਏਗੀ। ਇਸ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਹੈ ਕਿ ਇਸ ’ਚ ਆਫ਼ਲਾਈਨ ਸਹੂਲਤ ਵੀ ਦਿੱਤੀ ਗਈ ਹੈ, ਤਾਂ ਜੋ ਸ਼ਰਧਾਲੂਆਂ ਨੂੰ ਪੂਰੀ ਯਾਤਰਾ ਦੌਰਾਨ ਬਿਨਾਂ ਕਿਸੇ ਰੁਕਾਵਟ ਦੇ ਸਹੀ ਅਤੇ ਸਮੇਂ ਸਿਰ ਮਾਰਗਦਰਸ਼ਨ ਮਿਲ ਸਕੇ।
ਪਿਛਲੀ ਖ਼ਬਰ ਸਰਕਾਰ ਵਲੋਂ ਗਠਿਤ ਤਾਲਮੇਲ ਕਮੇਟੀ ਨਾਲ ਮੀਟਿੰਗ ਕਰਨ ਨਹੀਂ ਪੁੱਜੀ ਅਕਾਲ ਤਖ਼ਤ ਸਾਹਿਬ ਦੀ ਮਾਹਿਰ ਕਮੇਟੀ ਤਾਲਮੇਲ ਕਮੇਟੀ... ਅਗਲੀ ਖ਼ਬਰ ਰਾਜਨੀਤਿਕ ਪਾਰਟੀਆਂ ਦੀਆਂ ਸਿਆਸੀ ਯਾਤਰਾਵਾਂ ਬਣੀਆਂ ਪ੍ਰਚਾਰ ਦਾ ਮੁੱਖ ਸਾਧਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।