25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਗੱਠਜੋੜ ਨਾਲ ਪੰਜਾਬ ਦੇ ਹੱਕਾਂ ਦੀ ਮਜ਼ਬੂਤ ਪੈਰਵੀ ਤੇ ਸਿੱਖ ਮਸਲਿਆਂ ਦੇ ਸਾਰਥਿਕ ਹੱਲ ਦੀ ਆਸ ਬੱਝੀ-ਧਾਮੀ

ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਅੱਜ ਮੁੜ ਹੋਏ ਗੱਠਜੋੜ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਇਸ ਗੱਠਜੋੜ ਤੋਂ ਪੰਜਾਬ ਦੇ ਹਿੱਤਾਂ ਦੀ ਬਿਹਤਰ ਪੈਰਵੀ ਹੋਣ ਅਤੇ ਸਿੱਖ ਮਸਲਿਆਂ ਦੇ ਸਰਲੀਕਰਨ ਦੀ ਵੱਡੀ ਉਮੀਦ ਹੈ। ਜਾਰੀ ਬਿਆਨ ਵਿਚ ਧਾਮੀ ਨੇ ਇਸ ਗੱਠਜੋੜ ਨੂੰ ਪੰਜਾਬ ਦੀ ਭਲਾਈ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੀ ਦਿਸ਼ਾ ਵਿਚ ਇਕ ਅਹਿਮ ਸਿਆਸੀ ਕਦਮ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਛਾਣ, ਸੂਬੇ ਦੇ ਹੱਕਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਰਾਜਨੀਤਕ ਜਮਾਤ ਹੈ ਤੇ ਇਸ ਪਾਰਟੀ ਦਾ ਇਤਿਹਾਸ ਪੰਜਾਬ ਦੇ ਸੰਘਰਸ਼ਾਂ, ਪੰਥਕ ਸਰੋਕਾਰਾਂ ਅਤੇ ਲੋਕ ਹਿੱਤਾਂ ਨਾਲ ਜੁੜਿਆ ਰਿਹਾ ਹੈ।

ਅਜੀਤ ਡੈਸਕ 25-11-2026
ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਅੱਜ ਮੁੜ ਹੋਏ ਗੱਠਜੋੜ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਇਸ ਗੱਠਜੋੜ ਤੋਂ ਪੰਜਾਬ ਦੇ ਹਿੱਤਾਂ ਦੀ ਬਿਹਤਰ ਪੈਰਵੀ ਹੋਣ ਅਤੇ ਸਿੱਖ ਮਸਲਿਆਂ ਦੇ ਸਰਲੀਕਰਨ ਦੀ ਵੱਡੀ ਉਮੀਦ ਹੈ। ਜਾਰੀ ਬਿਆਨ ਵਿਚ ਧਾਮੀ ਨੇ ਇਸ ਗੱਠਜੋੜ ਨੂੰ ਪੰਜਾਬ ਦੀ ਭਲਾਈ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੀ ਦਿਸ਼ਾ ਵਿਚ ਇਕ ਅਹਿਮ ਸਿਆਸੀ ਕਦਮ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਛਾਣ, ਸੂਬੇ ਦੇ ਹੱਕਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਰਾਜਨੀਤਕ ਜਮਾਤ ਹੈ ਤੇ ਇਸ ਪਾਰਟੀ ਦਾ ਇਤਿਹਾਸ ਪੰਜਾਬ ਦੇ ਸੰਘਰਸ਼ਾਂ, ਪੰਥਕ ਸਰੋਕਾਰਾਂ ਅਤੇ ਲੋਕ ਹਿੱਤਾਂ ਨਾਲ ਜੁੜਿਆ ਰਿਹਾ ਹੈ। ਅਜਿਹੇ ਵਿਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਹੋਈ ਸਿਆਸੀ ਸਾਂਝ ਨੂੰ ਪੰਜਾਬ ਦੇ ਵਡੇਰੇ ਹਿੱਤਾਂ ਦੇ ਨਜ਼ਰੀਏ ਤੋਂ ਦੇਖਿਆ ਜਾਣਾ ਚਾਹੀਦਾ ਹੈ।
ਪਿਛਲੀ ਖ਼ਬਰ ਭਾਜਪਾ-ਬਾਦਲ ਦਲ ਦਾ ਸਮਝੌਤਾ ਪੰਜਾਬ, ਪੰਜਾਬੀਆਂ ਤੇ ਸਿੱਖ ਕੌਮ ਲਈ ਖ਼ਤਰਨਾਕ-ਮਾਨ ਅਗਲੀ ਖ਼ਬਰ ਪੰਜਾਬ ਕਾਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਵਲੋਂ ਅਕਾਲੀ ਦਲ (ਬ)-ਭਾਜਪਾ ਗੱਠਜੋੜ ਦੀ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।