25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਜਪਾ-ਬਾਦਲ ਦਲ ਦਾ ਸਮਝੌਤਾ ਪੰਜਾਬ, ਪੰਜਾਬੀਆਂ ਤੇ ਸਿੱਖ ਕੌਮ ਲਈ ਖ਼ਤਰਨਾਕ-ਮਾਨ

ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਸੁਰਜੀਤ ਸਿੰਘ ਸਾਹੀ)–ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਿੱਲੀ ਵਿਖੇ ਭਾਜਪਾ ਅਤੇ ਬਾਦਲ ਦਲ ਦਰਮਿਆਨ ਹੋਏ ਸਮਝੌਤੇ ਨੂੰ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਦੇ ਹਿਤਾਂ ਲਈ ਅਤਿ ਖ਼ਤਰਨਾਕ ਕਰਾਰ ਦਿੰਦਿਆਂ ਸਮੁੱਚੀਆਂ ਪੰਥਕ ਧਿਰਾਂ ਨੂੰ ਆਪਣੇ ਵਿਚਾਰਕ ਮਤਭੇਦ ਭੁਲਾ ਕੇ ਇਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਹਰ ਖੇਤਰ ਵਿਚ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਸੂਬੇ ਦੀ ਸੱਤਾ ’ਤੇ ਕਾਬਜ਼ ਹੋਣ ਲਈ ਸਰਗਰਮ ਹਨ।

ਅਜੀਤ ਡੈਸਕ 25-11-2026
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਸੁਰਜੀਤ ਸਿੰਘ ਸਾਹੀ)–ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਿੱਲੀ ਵਿਖੇ ਭਾਜਪਾ ਅਤੇ ਬਾਦਲ ਦਲ ਦਰਮਿਆਨ ਹੋਏ ਸਮਝੌਤੇ ਨੂੰ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਦੇ ਹਿਤਾਂ ਲਈ ਅਤਿ ਖ਼ਤਰਨਾਕ ਕਰਾਰ ਦਿੰਦਿਆਂ ਸਮੁੱਚੀਆਂ ਪੰਥਕ ਧਿਰਾਂ ਨੂੰ ਆਪਣੇ ਵਿਚਾਰਕ ਮਤਭੇਦ ਭੁਲਾ ਕੇ ਇਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਹਰ ਖੇਤਰ ਵਿਚ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਸੂਬੇ ਦੀ ਸੱਤਾ ’ਤੇ ਕਾਬਜ਼ ਹੋਣ ਲਈ ਸਰਗਰਮ ਹਨ। ਅਜਿਹੇ ਸਮੇਂ ਪੰਥਕ ਧਿਰਾਂ ਦੀ ਏਕਤਾ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਇਨ੍ਹਾਂ ਤਾਕਤਾਂ ਨੂੰ ਸਿਆਸੀ ਤੌਰ ’ਤੇ ਕਰਾਰੀ ਹਾਰ ਦਿੱਤੀ ਜਾ ਸਕੇ।
ਪਿਛਲੀ ਖ਼ਬਰ ਪਾਕਿ ਗਏ ਜਥੇ ਤੋਂ ਵਸੂਲੇ ਗਏ ਯਾਤਰਾ ਖ਼ਰਚ ਦੇ 13,700 ਰੁਪਏ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਦੇ ਬਾਵਜੂਦ 3500 ਰੁਪਏ ਘ... ਅਗਲੀ ਖ਼ਬਰ ਗੱਠਜੋੜ ਨਾਲ ਪੰਜਾਬ ਦੇ ਹੱਕਾਂ ਦੀ ਮਜ਼ਬੂਤ ਪੈਰਵੀ ਤੇ ਸਿੱਖ ਮਸਲਿਆਂ ਦੇ ਸਾਰਥਿਕ ਹੱਲ ਦੀ ਆਸ ਬੱਝੀ-ਧਾਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।