27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੋਗਾ ਰੈਲੀ ਦਾ ਇਕੱਠ ‘ਆਪ’ ਸਰਕਾਰ ਪ੍ਰਤੀ ਪੰਜਾਬ ਦੇ ਸਮਰਥਨ ਨੂੰ ਦਰਸਾਉਂਦਾ ਹੈ-ਅਮਨ ਅਰੋੜਾ

ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੀਤੇ ਦਿਨੀਂ ਮੋਗਾ ਵਿਖੇ ਹੋਈ ਪਾਰਟੀ ਦੀ ਇਤਿਹਾਸਕ ਰੈਲੀ ਦੀ ਬੇਮਿਸਾਲ ਸਫ਼ਲਤਾ ਲਈ ਪੰਜਾਬ ਦੇ ਸਮੂਹ ਲੋਕਾਂ, ਪਾਰਟੀ ਵਰਕਰਾਂ, ਵਲੰਟੀਅਰਾਂ, ਲੀਡਰਾਂ ਅਤੇ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੇਵਾਦਾਰ ਹੋਣ ਦੇ ਨਾਤੇ ਉਹ ਹਰ ਉਸ ਵਿਅਕਤੀ ਦੇ ਰਿਣੀ ਹਨ ਜਿਨ੍ਹਾਂ ਨੇ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਇਕ ਕੀਤਾ।

ਅਜੀਤ ਡੈਸਕ 28-11-2026
ਚੰਡੀਗੜ੍ਹ, 27 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੀਤੇ ਦਿਨੀਂ ਮੋਗਾ ਵਿਖੇ ਹੋਈ ਪਾਰਟੀ ਦੀ ਇਤਿਹਾਸਕ ਰੈਲੀ ਦੀ ਬੇਮਿਸਾਲ ਸਫ਼ਲਤਾ ਲਈ ਪੰਜਾਬ ਦੇ ਸਮੂਹ ਲੋਕਾਂ, ਪਾਰਟੀ ਵਰਕਰਾਂ, ਵਲੰਟੀਅਰਾਂ, ਲੀਡਰਾਂ ਅਤੇ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੇਵਾਦਾਰ ਹੋਣ ਦੇ ਨਾਤੇ ਉਹ ਹਰ ਉਸ ਵਿਅਕਤੀ ਦੇ ਰਿਣੀ ਹਨ ਜਿਨ੍ਹਾਂ ਨੇ ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਇਕ ਕੀਤਾ। ਅਮਨ ਅਰੋੜਾ ਨੇ ਕਿਹਾ ਕਿ ਮੋਗਾ ਰੈਲੀ ’ਚ ਉਮੀਦਾਂ ਅਤੇ ਆਸਾਂ ਤੋਂ ਵੀ ਕਿਤੇ ਵੱਧ, ਦੋ ਲੱਖ ਤੋਂ ਜ਼ਿਆਦਾ ਲੋਕ ਆਪ-ਮੁਹਾਰੇ ਪਹੁੰਚੇ, ਜੋ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਪੰਜਾਬ ਦੇ ਲੋਕ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਹਨ।
ਪਿਛਲੀ ਖ਼ਬਰ ਗੁਰਦੁਆਰਾ ਨਾਨਕਸ਼ਾਹੀ ਢਾਕਾ ਵਿਖੇ 4 ਦਸੰਬਰ ਨੂੰ ਮਨਾਇਆ ਜਾਵੇਗਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਚੋਣਾਂ ਤੋਂ ਪਹਿਲਾਂ ਆਬਕਾਰੀ ਵਿਭਾਗ ਨੇ ਕੱਸੀ ਕਮਰ, ਨਾਜਾਇਜ਼ ਸ਼ਰਾਬ ਦੇ ਭੰਡਾਰਨ ਨੂੰ ਰੋਕਣ ਲਈ ਸਖ਼ਤੀ ਦੇ ਨਿਰਦੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।