03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਗੋਲਡਨ ਟਰੈਵਲ ਐਡਵਾਈਜ਼ਰ ਨੇ ਗੁਰਵਿੰਦਰ ਕੌਰ ਦਾ ਇੰਗਲੈਂਡ ਦਾ ਵੀਜ਼ਾ ਲਗਵਾਇਆ <br/>

ਗੋਲਡਨ ਟਰੈਵਲ ਐਡਵਾਈਜ਼ਰ ਸੰਸਥਾ ਵਿਖੇ ਗੁਰਵਿੰਦਰ ਕੌਰ ਨੂੰ ਵੀਜ਼ਾ ਸੌਂਪਦਾ ਸਟਾਫ਼ | ਅਜੀਤ ਤਸਵੀਰ <br/> 25-01-2026
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਵਿਜ਼ਟਰ ਵੀਜ਼ਾ, ਮਲਟੀਪਲ ਵੀਜ਼ਾ, ਸੁਪਰ ਵੀਜ਼ਾ, ਸਪਾਊਸ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੇ ਖੇਤਰ ਵਿਚ ਮਾਹਿਰ ਮੰਨਿਆ ਜਾਂਦਾ ਹੈ | ਹੁਣ ਤੱਕ ਗੋਲਡਨ ਟਰੈਵਲ ਐਡਵਾਈਜ਼ਰ ਨੇ ਹਜ਼ਾਰਾਂ ਵਿਅਕਤੀਆਂ ਦੀ ਕਾਨੂੰਨੀ ਢੰਗ ਨਾਲ ਮਦਦ ਕਰ ਕੇ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਭੇਜ ਕੇ ਲੋਕਾਂ ਵਿਚ ਆਪਣਾ ਸਥਾਨ ਬਣਾਇਆ | ਗੋਲਡਨ ਟਰੈਵਲ ਐਡਵਾਈਜ਼ਰ ਵਲੋਂ ਗੁਰਵਿੰਦਰ ਕੌਰ ਪਿੰਡ ਚੱਕ ਮਦਰਾਸਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਇਕ ਰਫ਼ਿਊਜਲ ਤੋਂ ਬਾਅਦ ਇੰਗਲੈਂਡ ਦਾ ਵਿਜ਼ਟਰ ਵੀਜ਼ਾ ਲਗਵਾਇਆ | ਸੰਸਥਾ ਨੇ ਗੁਰਵਿੰਦਰ ਕੌਰ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ | ਇਸ ਦੌਰਾਨ ਗੁਰਵਿੰਦਰ ਕੌਰ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਇਹ ਸੰਸਥਾ ਵਿਚ ਵਧੀਆ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ ਅਤੇ ਸਪਾਊਸ ਦੇ ਨਤੀਜੇ ਬਹੁਤ ਚੰਗੇ ਆਉਂਦੇ ਹਨ | ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਫ਼ਿਊਜ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ ਉਹ ਜਲਦ ਤੋਂ ਜਲਦ ਆ ਕੇ ਜਾਣਕਾਰੀ ਲੈ ਸਕਦੇ ਹਨ | ਗੋਲਡਨ ਟਰੈਵਲ ਵਲੋਂ ਇਕੋ ਛੱਤ ਥੱਲੇ ਪਾਸਪੋਰਟ, ਵੀਜ਼ਾ, ਏਅਰ ਟਿਕਟ, ਟਰੈਵਲ ਇੰਨਸ਼ੋਰੈਂਸ, ਕਰੰਸੀ ਐਕਸਚੇਂਜ, ਵੈਸਟਰਨ ਯੂਨੀਅਨ, ਮਨੀਗ੍ਰਾਮ, ਰੀਆ, ਬਲੂਡਾਰਟ ਡੀ.ਐਚ.ਐਲ. ਕੋਰੀਅਰ ਸਰਵਿਸ, ਇੰਡੋ ਕੈਨੇਡੀਅਨ ਬੱਸ ਬੁਕਿੰਗ ਦਿੱਲੀ ਏਅਰਪੋਰਟ ਲਈ ਅਤੇ ਹੋਟਲ ਬੁਕਿੰਗ ਆਦਿ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ |

ਪਿਛਲੀ ਖ਼ਬਰ ਅਧਿਆਪਕਾਂ ਤੋਂ ਗ਼ੈਰ-ਵਿੱਦਿਅਕ ਕੰਮ ਕਰਾਉਣ ਦੀ ਨਿਖੇਧੀ-ਈ.ਟੀ.ਯੂ. <br/> ਅਗਲੀ ਖ਼ਬਰ ਲਾਇਨਜ਼ ਕਲੱਬ ਮੋਗਾ ਵਿਸ਼ਾਲ ਨੇ ਬੱਚਿਆਂ ਨੂੰ ਗਰਮ ਕੱਪੜੇ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।