04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ <br/>

ਅਜੀਤ ਡੈਸਕ 25-01-2026
ਅਜੀਤਵਾਲ, 24 ਜਨਵਰੀ (ਹਰਦੇਵ ਸਿੰਘ ਮਾਨ)-ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਜਿਸ ਨੇ ਵਿੱਦਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ | ਸਕੂਲ ਦੇ ਚੇਅਰਮੈਨ ਸੁਭਾਸ਼ ਪਲਤਾ ਅਤੇ ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਨੇ ਦੱਸਿਆ ਕਿ ਹੋਲੀ ਹਾਰਟ ਸਕੂਲ ਅਜੀਤਵਾਲ ਸੀ.ਬੀ.ਐਸ.ਈ. ਪੈਟਰਨ ਅਧੀਨ ਹੈ, ਜਿਸ ਦਾ ਮੁੱਖ ਉਦੇਸ਼ ਕਿਤਾਬੀ ਗਿਆਨ ਤੱਕ ਸੀਮਤ ਨਾ ਰਹਿ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਤੇ ਧਿਆਨ ਕੇਂਦਰਿਤ ਕਰਨਾ ਹੈ | ਇੱਥੇ ਅਕਾਦਮਿਕ ਖੇਡਾਂ, ਸਭਿਆਚਾਰਕ ਗਤੀਵਿਧੀਆਂ, ਯੋਗਾ, ਸੰਗੀਤ, ਨਾਚ ਅਤੇ ਨੈਤਿਕ ਸਿੱਖਿਆ ਨੂੰ ਵੀ ਮਹੱਤਤਾ ਦਿੱਤੀ ਜਾਂਦੀ ਹੈ | ਸਕੂਲ ਵਿਚ ਤਜਰਬੇਕਾਰ ਅਧਿਆਪਕਾਂ ਦੀ ਟੀਮ ਮੌਜੂਦ ਹੈ, ਜੋ ਵਿਦਿਆਰਥੀਆਂ ਨੂੰ ਆਧੁਨਿਕ ਪੜ੍ਹਾਈ ਦੇ ਤਰੀਕਿਆਂ ਨਾਲ ਸਿੱਖਿਆ ਪ੍ਰਦਾਨ ਕਰਦੀ ਹੈ | ਉੱਚ ਗੁਣਵੱਤਾ ਵਾਲੀ ਸਿੱਖਿਆ, ਅਨੁਸ਼ਾਸਿਤ ਵਾਤਾਵਰਨ ਅਤੇ ਬੱਚਾ-ਕੇਂਦਰਿਤ ਪੜ੍ਹਾਈ ਪ੍ਰਣਾਲੀ ਦੇ ਕਾਰਨ ਹੀ ਇਹ ਸੰਸਥਾ ਇਲਾਕੇ ਦੇ ਲੋਕਾਂ ਦੀ ਪਸੰਦ ਬਣ ਚੁੱਕਾ ਹੈ | ਸਕੂਲ ਦਾ ਸਾਫ਼-ਸੁਥਰਾ ਵਾਤਾਵਰਣ, ਸੁਵਿਧਾਜਨਕ ਕਲਾਸ ਰੂਮ, ਬੱਚਿਆਂ ਦੀ ਸੁਰੱਖਿਆ ਲਈ ਉਚਿੱਤ ਪ੍ਰਬੰਧ ਤੇ ਸਕੂਲ ਦੀ ਲਗਾਤਾਰ ਮਿਹਨਤ ਕਾਰਨ ਹੋਲੀ ਹਾਰਟ ਸਕੂਲ ਅਜੀਤਵਾਲ ਇਲਾਕੇ ਵਿਚ ਲੋਕਾਂ ਦੀ ਮਨਪਸੰਦ ਅਤੇ ਭਰੋਸੇਯੋਗ ਸਿੱਖਿਆ ਸੰਸਥਾ

ਪਿਛਲੀ ਖ਼ਬਰ ਠੱਠੀ ਭਾਈ ਖੇਤਰ ਅਧੀਨ ਆਉਂਦੀਆਂ ਟੁੱਟੀਆਂ ਹੋਈਆਂ ਸੜਕਾਂ ਦੇ ਨਵੀਨੀਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਪ੍ਰਧਾਨ... ਅਗਲੀ ਖ਼ਬਰ ਮਾਤਾ ਸੰਤੋਸ਼ ਰਾਣੀ ਦੀ ਯਾਦ 'ਚ ਉਨ੍ਹਾਂ ਦੇ ਪੁੱਤਰਾਂ ਨੇ ਲੰਗਰ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।