ਭਗਵੰਤ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ <br/>
ਅਜੀਤ ਡੈਸਕ
27-03-2026
ਇਸੇ ਤਰ੍ਹਾਂ ਮੋਗਾ ਜ਼ਿਲ੍ਹੇ ਦੇ ਪਿੰਡ ਜੋਗੇਵਾਲਾ 'ਚ 'ਆਪ' ਦੇ ਬੁਲਾਰੇ ਸੁਖਵਿੰਦਰ ਸਿੰਘ ਬਰਾੜ ਨੇ ਪੰਜਾਬ ਸਰਕਾਰ ਦੇ ਚਾਰ ਮਿਸਾਲੀ ਸਾਲ ਨੂੰ ਉਜਾਗਰ ਕਰਨ ਲਈ ਕਰਵਾਈਆਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ | ਇਸ ਮੌਕੇ 'ਆਪ' ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ, ਸੰਯੁਕਤ ਸਕੱਤਰ ਕਪਿਲ ਸੂਦ, ਡਾ. ਰਾਕੇਸ਼ ਅਰੋੜਾ, ਨਾਹਲ ਤੇ ਖੋਟੇ ਆਦਿ ਮੌਜੂਦ ਸਨ |