19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਜੀ ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ <br/>

ਅਜੀਤ ਡੈਸਕ 28-03-2026
ਧਰਮਕੋਟ, 27 ਮਾਰਚ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ | ਇਸੇ ਤਹਿਤ ਹੀ ਸੰਸਥਾ ਵਲੋਂ ਅਮਰਜੀਤ ਕੌਰ ਚਾਹਲ ਵਾਸੀ ਕੜਿਆਲ ਧਰਮਕੋਟ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ | ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ 'ਚ ਘੁੰਮਣ ਫਿਰਨ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਧੜਾਧੜ ਵੀਜ਼ੇ ਲਗਵਾਏ ਜਾ ਰਹੇ ਹਨ ਤੇ ਅਮਰਜੀਤ ਕੌਰ ਚਾਹਲ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੱਤੀ ਤੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ | ਇਸ ਮੌਕੇ ਅਮਰਿੰਦਰ ਸਿੰਘ ਸੈਂਡੀ, ਮਨਜੋਤ ਕੌਰ, ਸਿਮਰਨਜੀਤ ਕੌਰ, ਗੁਰਪ੍ਰੀਤ ਸਿੰਘ ਮਨੀ ਆਦਿ ਸਮੁੱਚਾ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਭਾਈ ਰੂਪ ਚੰਦ ਮਾਡਲ ਹਾਈ ਸਕੂਲ ਦੇ 12 ਵਿਦਿਆਰਥੀ ਮੈਰੀਟੋਰੀਅਸ ਤੇ ਐਮੀਨੈਂਸ ਸਕੂਲਾਂ ਲਈ ਚੁਣੇ <br/> ਅਗਲੀ ਖ਼ਬਰ ਸ਼ਾਨਦਾਰ ਨਤੀਜਿਆਂ ਨਾਲ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਨੇ ਰੁਸ਼ਨਾਇਆ ਸੁਖਾਨੰਦ ਕਾਲਜ ਦਾ ਨਾਂਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।