18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਲਛਮਣ ਸਿੰਘ ਸਿੱਧੂ (ਬਾਈ ਜੀ) ਦੇ ਦਿਹਾਂਤ 'ਤੇ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਪ੍ਰਗਟ <br/>

ਅਜੀਤ ਡੈਸਕ 28-03-2026
ਮੋਗਾ, 27 ਮਾਰਚ (ਗੁਰਤੇਜ ਸਿੰਘ ਬੱਬੀ)-ਮਰਹੂਮ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਾਥੀ ਲਛਮਣ ਸਿੰਘ ਸਿੱਧੂ (ਬਾਈ ਜੀ) ਜੋ ਕਿ 1 ਮਾਰਚ 2026 ਦਿਨ ਐਤਵਾਰ ਨੂੰ ਕੈਨੇਡਾ ਵਿਖੇ ਪਰਿਵਾਰ ਨੂੰ ਸਦੀਂਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਸਦੀਂਵੀ ਵਿਛੋੜੇ 'ਤੇ ਉਨ੍ਹਾਂ ਦੇ ਪਰਿਵਾਰ 'ਚ ਰਜਿੰਦਰਪਾਲ ਸਿੰਘ ਸਿੱਧੂ ਸਪੁੱਤਰ, ਇੰਦਰਪਾਲ ਕੌਰ ਮਾਨ, ਹਰਜਿੰਦਰ ਕੌਰ ਸੰਘਾ ਨਾਲ ਸ਼ੋਕ ਵਿਅਕਤ ਕਰਨ ਵਾਲਿਆਂ ਵਿਚ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆ, ਸੰਜੀਤ ਸਿੰਘ ਸਨੀ ਗਿੱਲ ਹਲਕਾ ਇੰਚਾਰਜ ਮੋਗਾ, ਜਥੇਦਾਰ ਤੀਰਥ ਸਿੰਘ ਮਾਹਲਾ ਕੋਰ ਕਮੇਟੀ ਮੈਂਬਰ, ਸੀਨੀਅਰ ਆਗੂ ਰਜਿੰਦਰ ਸਿੰਘ ਡੱਲਾ, ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਸੀਨੀਅਰ ਆਗੂ ਬੂਟਾ ਸਿੰਘ ਦੌਲਤਪੁਰਾ, ਖਣਮੁਖ ਭਾਰਤੀ ਪੱਤੋ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਭਾਜਪਾ ਦੇ ਬੁਲਾਰੇ ਨਿਧੜਕ ਸਿੰਘ ਬਰਾੜ, ਤਰਸੇਮ ਸਿੰਘ ਰੱਤੀਆਂ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ, ਰਾਜਵੰਤ ਸਿੰਘ ਮਾਹਲਾ ਸੀਨੀਅਰ ਆਗੂ, ਹਰਿੰਦਰ ਸਿੰਘ ਸੰਧੂ ਡਾਇਰੈਕਟਰ, ਗੁਰਬਿੰਦ ਸਿੰਘ ਸਰਕਲ ਪ੍ਰਧਾਨ ਸਿੰਘਾਂਵਾਲਾ, ਗੁਰਚਰਨ ਸਿੰਘ ਬਿੱਟੂ ਪ੍ਰਧਾਨ, ਗੁਰਚਰਨ ਸਿੰਘ ਚਰਨਾ ਪ੍ਰਧਾਨ, ਬਲਵੀਰ ਸਿੰਘ ਮੋੜ, ਬਲਜੀਤ ਸਿੰਘ ਮੈਂਬਰ, ਇਕਬਾਲ ਸਿੰਘ ਪਾਲ, ਤੀਰਥ ਸਿੰਘ ਸਰਪੰਚ ਸਿੰਘਾਂਵਾਲਾ, ਨਰਿੰਦਰ ਸਿੰਘ ਬੁੱਕਣ ਵਾਲਾ, ਨਵਤੇਜ ਸਿੰਘ ਗਿੱਲ ਬੁੱਕਣ ਵਾਲਾ, ਭੁਪਿੰਦਰ ਸਿੰਘ ਭਿੰਦਾ ਸਿੰਘਾਂਵਾਲਾ, ਬਲਵੀਰ ਸਿੰਘ ਸਾਬਕਾ ਸਰਪੰਚ ਸਿੰਘਾਂਵਾਲਾ ਸ਼ਾਮਿਲ ਹਨ | ਲਛਮਣ ਸਿੰਘ ਸਿੱਧੂ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਭਲਕੇ 29 ਮਾਰਚ ਨੂੰ ਗੁਰਦੁਆਰਾ ਬਾਬਾ ਭਾਈ ਮੋਹਰ ਸਿੰਘ ਦੇ ਸਥਾਨ 'ਤੇ 10 ਤੋਂ 11 ਦੇ ਦਰਮਿਆਨ ਪੈਣਗੇ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਲੋਕਾਂ ਦਾ ਵਿਸ਼ਵਾਸ ਜਿੱਤਣ 'ਚ ਬਿਲਕੁਲ ਫ਼ੇਲ੍ਹ ਹੋ ਚੁੱਕੀ-ਯੂਥ ਅਕਾਲੀ ਆਗੂ <br/> ਅਗਲੀ ਖ਼ਬਰ ਵਿਦਰਿੰਗ ਰੋਜ਼ਿਸ ਚਾਈਲਡ ਕੇਅਰ ਸਕੂਲ ਵਿਖੇ ਗਰੈਜੂਏਸ਼ਨ ਦਿਵਸ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।