06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਗੋਲਡਨ ਐਜੂਕੇਸ਼ਨਸ ਸੰਸਥਾ ਲਗਾਤਾਰ ਲਵਾ ਰਹੀ ਹੈ ਵਿਜ਼ਟਰ ਵੀਜ਼ੇ <br/>

ਅਜੀਤ ਡੈਸਕ 29-03-2026
ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਜ ਜੋ ਕਿ ਆਈਲਟਸ ਅਤੇ ਇਮੀਗੇ੍ਰਸ਼ਨ ਸੰਸਥਾ ਮੋਗਾ ਜੋ ਕਿ ਲੁਧਿਆਣਾ ਮੋਗਾ ਜੀ.ਟੀ. ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ | ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ | ਸੰਸਥਾ ਨੇ ਲਗਵਾਏ 3 ਯੂ.ਕੇ. ਅਤੇ 2 ਕੈਨੇਡਾ ਦੇ ਵਿਜ਼ਟਰ ਵੀਜ਼ੇ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ | ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦਿਆਂ ਫਾਈਲਾਂ ਬਹੁਤ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ | ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਨ੍ਹਾਂ ਦੇ ਸਟਾਫ਼ ਨੇ ਵੀਜ਼ਾ ਹੋਲਡਰ ਨੂੰ ਵੀਜ਼ਾ ਦਿੰਦੀਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਇਸ ਦੌਰਾਨ ਵੀਜ਼ਾ ਹੋਲਡਰ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ | ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾ ਵਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਊਸ ਅਤੇ ਸਟੂਡੈਂਟ ਵੀਜ਼ੇ ਦੇ ਨਤੀਜੇ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰੀਫ਼ਿਊਜ਼ਲ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ | ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰੀਫਿਊਜ਼ ਹੈ, ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ |

ਪਿਛਲੀ ਖ਼ਬਰ ਅਜੀਤਵਾਲ ਕਾਲਜ ਦੇ ਵਿਦਿਆਰਥੀਆਂ ਦਾ ਕੰਪਿਊਟਰ ਸਾਇੰਸ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਲਛਮਣ ਸਿੰਘ ਸਿੱਧੂ ਸਿੰਘਾਂ ਵਾਲਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।